28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ 29 ਨੂੰ

ਦੀਨਾਨਗਰ, 27 ਨਵੰਬਰ (ਸੋਢੀ/ਸ਼ਰਮਾ/ਘੁੰਮਣ)- ਦੀਨਾਨਗਰ ਦੇ ਪਿੰਡ ਭਟੋਇਆ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪੀ. ਏ.

ਅਜੀਤ ਡੈਸਕ 28-11-2026
ਦੀਨਾਨਗਰ, 27 ਨਵੰਬਰ (ਸੋਢੀ/ਸ਼ਰਮਾ/ਘੁੰਮਣ)- ਦੀਨਾਨਗਰ ਦੇ ਪਿੰਡ ਭਟੋਇਆ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪੀ.ਏ.ਸੀ. ਦੇ ਮੈਂਬਰ ਸਰਪੰਚ ਦਲਬੀਰ ਸਿੰਘ ਬਿੱਲਾ ਦੇ ਗ੍ਰਹਿ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਜਨਰਲ ਸਕੱਤਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਸਬੰਧ ਵਿਚ 27 ਨਵੰਬਰ ਨੂੰ ਅਖੰਡ ਪਾਠ ਦੀ ਅਰੰਭਤਾ ਹੋਵੇਗੀ ਤੇ 29 ਨਵੰਬਰ ਨੂੰ ਸਵੇਰੇ 10 ਵਜੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿਚ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਭਾਈ ਜਸਭਿੰਦਰ ਸਿੰਘ ਸ਼ਬਦ ਕੀਰਤਨ ਰਾਹੀਂ ਆਈ ਹੋਈ ਸੰਗਤ ਨੂੰ ਨਿਹਾਲ ਕਰਨਗੇ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਸਮੂਹ ਲੀਡਰਸ਼ਿਪ ਨੂੰ ਇਸ ਧਾਰਮਿਕ ਸਮਾਗਮ ਵਿਚ ਪਹੁੰਚਣ ਦੀ ਅਪੀਲ ਕੀਤੀ ਹੈ।
ਪਿਛਲੀ ਖ਼ਬਰ ਵਾਤਾਵਰਨ ਪ੍ਰੇਮੀ ਵੈਦ ਐਸ.ਯੂਸਫ ਨੇ ਪ੍ਰਕਾਸ਼ ਪੁਰਬ ’ਤੇ ਵੰਡੇ ਬੂਟੇ ਅਗਲੀ ਖ਼ਬਰ 2027 ’ ਚ ਪੰਜਾਬ ਅੰਦਰ ਅਕਾਲੀ-ਭਾਜਪਾ ਗੱਠਜੋੜ ਸਰਕਾਰ ਬਣੇਗੀ- ਐਡਵੋਕੇਟ ਸ਼ਾਮ ਸਿੰਘ ਠਾਕੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।