28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ ਪ੍ਰਕਾਸ਼ ਪੁਰਬ ਮੌਕੇ ਸਤਿਸੰਗ

ਬਟਾਲਾ, 27 ਨਵੰਬਰ (ਸਤਿੰਦਰ ਸਿੰਘ)- ਦਿਵਿਆ ਜਯੋਤੀ ਜਾਗਿ੍ਰਤੀ ਸੰਸਥਾਨ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੇ ਮੌਕੇ ਬਟਾਲਾ ਆਸ਼ਰਮ ਵਿਖੇ ਵਿਸ਼ੇਸ਼ ਅਧਿਆਤਮਿਕ ਸਤਿਸੰਗ ਅਤੇ ਕੀਰਤਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼੍ਰੀ ਆਸ਼ੂਤੋਸ਼ ਦੇ ਸ਼ਿਸ਼ ਸਵਾਮੀ ਸੰਗਿਆਮਾਨੰਦ ਨੇ ਹਾਜ਼ਰ ਸੰਗਤ ਨੂੰ ਸੰਬੋਧਨ ਕੀਤਾ।

ਅਜੀਤ ਡੈਸਕ 28-11-2026
ਬਟਾਲਾ, 27 ਨਵੰਬਰ (ਸਤਿੰਦਰ ਸਿੰਘ)- ਦਿਵਿਆ ਜਯੋਤੀ ਜਾਗਿ੍ਰਤੀ ਸੰਸਥਾਨ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੇ ਮੌਕੇ ਬਟਾਲਾ ਆਸ਼ਰਮ ਵਿਖੇ ਵਿਸ਼ੇਸ਼ ਅਧਿਆਤਮਿਕ ਸਤਿਸੰਗ ਅਤੇ ਕੀਰਤਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼੍ਰੀ ਆਸ਼ੂਤੋਸ਼ ਦੇ ਸ਼ਿਸ਼ ਸਵਾਮੀ ਸੰਗਿਆਮਾਨੰਦ ਨੇ ਹਾਜ਼ਰ ਸੰਗਤ ਨੂੰ ਸੰਬੋਧਨ ਕੀਤਾ। ਇਸ ਮੌਕੇ ਸਾਧਵੀ ਅਵਿਨਾਸ਼ ਭਾਰਤੀ ਤੇ ਰੀਤਿਕਾ ਭਾਰਤੀ ਵਲੋਂ ਪੇਸ਼ ਕੀਤੇ ਗਏ ਗੁਰਬਾਣੀ ਸ਼ਬਦਾਂ ਤੇ ਭਗਤੀ ਕੀਰਤਨ ਨੇ ਸਮੁੱਚੇ ਮਾਹੌਲ ਨੂੰ ਭਗਤੀਮਈ ਬਣਾ ਦਿੱਤਾ।
ਪਿਛਲੀ ਖ਼ਬਰ ਸਰਕਾਰੀ ਐਲੀਮੈਂਟਰੀ ਸਕੂਲ ਕੋਟਲੀ ਸੱਕਿਆਂ ਵਾਲੀ ਵਿਖੇ ਪੁਸਤਕ ਪ੍ਰਦਰਸ਼ਨੀ ਲਗਾਈ ਅਗਲੀ ਖ਼ਬਰ ਅਕਾਲੀ-ਭਾਜਪਾ ਆਗੂਆਂ ਨੇ ਦੋਵੇਂ ਪਾਰਟੀਆਂ ਦੇ ਗੱਠਜੋੜ ’ਤੇ ਜਤਾਈ ਖੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।