29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਨਤੀਜਾ ਸ਼ਾਨਦਾਰ ਰਿਹਾ

ਦੀਨਾਨਗਰ, 28 ਨਵੰਬਰ (ਸੋਢੀ/ਸ਼ਰਮਾ/ਘੁੰਮਣ)- ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦੀਨਾਨਗਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨਿਆ ਐਮ. ਏ.

ਅਜੀਤ ਡੈਸਕ 29-11-2026
ਦੀਨਾਨਗਰ, 28 ਨਵੰਬਰ (ਸੋਢੀ/ਸ਼ਰਮਾ/ਘੁੰਮਣ)- ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦੀਨਾਨਗਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨਿਆ ਐਮ.ਏ. ਰਾਜਨੀਤੀ ਸ਼ਾਸਤਰ ਦੂਸਰੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਦੇ ਪ੍ਰਿੰਸੀਪਲ ਡਾ: ਸਰਲਾ ਨਿਰੰਕਾਰੀ ਨੇ ਦੱਸਿਆ ਕਿ ਇਸ ਨਤੀਜੇ ਵਿਚ ਕਾਲਜ ਦੀ ਵਿਦਿਆਰਥਣ ਦੀਪਾਲੀ ਸੈਣੀ ਨੇ 8.2 ਸੀ.ਜੀ.ਪੀ.ਏ ਅੰਕ ਹਾਸਲ ਕਰਕੇ ਕਾਲਜ ਵਿਚੋਂ ਪਹਿਲਾ, ਕਾਰਤਿਕਾ ਭਗਤ ਤੇ ਮਨੀਸ਼ਾ ਦੇਵੀ ਨੇ 8 ਸੀ.ਜੀ.ਪੀ.ਏ ਅੰਕ ਹਾਸਲ ਕਰਕੇ ਕਾਲਜ ਵਿਚੋਂ ਦੂਸਰਾ, ਅਮਨਦੀਪ ਕੌਰ, ਅੰਜਲੀ, ਅੰਜਲੀ ਦੇਵੀ ਅਤੇ ਨੇਹਾ ਨੇ 7.8 ਸੀ.ਜੀ.ਪੀ.ਏ ਅੰਕ ਹਾਸਲ ਕਰਕੇ ਕਾਲਜ ਵਿਚੋਂ ਤੀਸਰਾ ਸਥਾਨ ਹਾਸਲ ਕੀਤਾ। ਉਨ੍ਹਾਂ ਕਾਲਜ ਦੇ ਸ਼ਾਨਦਾਰ ਨਤੀਜੇ ਲਈ ਕਾਲਜ ਦੇ ਸਟਾਫ ਮੈਂਬਰ ਅਤੇ ਵਿਦਿਆਰਥਣਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਹੈ।
ਪਿਛਲੀ ਖ਼ਬਰ ਹਲਕਾ ਇੰਚਾਰਜ ਰਮਨ ਬਹਿਲ ਦੇ ਯਤਨਾਂ ਸਦਕਾ ਬਾਰ ਐਸੋਸੀਏਸ਼ਨ ਵਲੋਂ ਬਟਾਲਾ ਨੂੰ ਵੱਖਰਾ ਜ਼ਿਲ੍ਹਾ ਬਣਾਉਣ ਦੇ ਵਿਰੋਧ ’ਚ ਕੀਤੀ... ਅਗਲੀ ਖ਼ਬਰ ਏ.ਆਈ.ਪਾਵਰਡ 3-ਡੀ. ਰੋਬੋਲੈਂਸ ਤਕਨੀਕ ਨਾਲ 90 ਸਾਲਾ ਬਜ਼ੁਰਗ ਦੇ ਦੋਵੇਂ ਗੋਡੇ ਬਦਲੇ-ਡਾ: ਰਣਜੀਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।