ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ਦੀ ਸਿਆਸਤ ’ਚ ਨਵਾਂ ਮੋੜ ਆਵੇਗਾ-ਲਾਟੀ, ਚੀਮਾ
ਘੁਮਾਣ, 28 ਨਵੰਬਰ (ਬੰਮਰਾਹ)- ਅਕਾਲੀ ਦਲ-ਭਾਜਪਾ ਗੱਠਜੋੜ ਨਾਲ ਪੰਜਾਬ ਦੀ ਸਿਆਸਤ ਵਿਚ ਨਵਾਂ ਮੋੜ ਆਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਭਾਜਪਾ ਆਗੂ ਤੇ ਸਰਪੰਚ ਲਾਜਵੰਤ ਸਿੰਘ ਲਾਟੀ ਮਚਰਾਵਾਂ ਅਤੇ ਸਾਬਕਾ ਸਰਪੰਚ ਤੇ ਸੀਨੀਅਰ ਭਾਜਪਾ ਆਗੂ ਪਲਵਿੰਦਰ ਸਿੰਘ ਚੀਮਾ ਨੇ ਕੀਤਾ।
ਲਾਜਵੰਤ ਸਿੰਘ ਲਾਟੀ, ਪਲਵਿੰਦਰ ਸਿੰਘ ਚੀਮਾ
29-11-2026