29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸਾਲਾਨਾ ਜਾਗਰਣ ’ਚ ਸਤੀਸ਼ ਕੁਮਾਰ ਜੱਟ ਪੰਮਾ ਨੇ ਸਾਥੀਆਂ ਸਮੇਤ ਹਾਜ਼ਰੀ ਭਰੀ

ਨਰੋਟ ਮਹਿਰਾ, 29 ਨਵੰਬਰ (ਰਾਜ ਕੁਮਾਰੀ)- ਹਲਕਾ ਭੋਆ ਦੇ ਪਿੰਡ ਮਲਿਕਪੁਰ ਵਿਖੇ ਸਾਲਾਨਾ ਜਾਗਰਨ ਸਮਾਗਮ ਧਾਰਮਿਕ ਭਾਵਨਾ ਨਾਲ ਕਰਵਾਇਆ ਗਿਆ। ਇਸ ਪਵਿੱਤਰ ਸਮਾਗਮ ਵਿਚ ਜ਼ਿਲ੍ਹਾ ਚੇਅਰਮੈਨ ਐਸ.

ਅਜੀਤ ਡੈਸਕ 30-11-2026
ਨਰੋਟ ਮਹਿਰਾ, 29 ਨਵੰਬਰ (ਰਾਜ ਕੁਮਾਰੀ)- ਹਲਕਾ ਭੋਆ ਦੇ ਪਿੰਡ ਮਲਿਕਪੁਰ ਵਿਖੇ ਸਾਲਾਨਾ ਜਾਗਰਨ ਸਮਾਗਮ ਧਾਰਮਿਕ ਭਾਵਨਾ ਨਾਲ ਕਰਵਾਇਆ ਗਿਆ। ਇਸ ਪਵਿੱਤਰ ਸਮਾਗਮ ਵਿਚ ਜ਼ਿਲ੍ਹਾ ਚੇਅਰਮੈਨ ਐਸ.ਸੀ. ਵਿੰਗ ਪਠਾਨਕੋਟ ਹਲਕਾ ਭੋਆ ਸਤੀਸ਼ ਕੁਮਾਰ ਜੱਟ ਪੰਮਾ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ ਤੇ ਉਨ੍ਹਾਂ ਦੇ ਨਾਲ ਅਭੀ ਬਲਸੂਆ, ਬੋਧਰਾਜ, ਰਾਮੂ, ਗੋਲਡੀ, ਬਿੱਲੂ ਅਤੇ ਸੋਨੂੰ ਮਲਿਕਪੁਰ ਵੀ ਹਾਜ਼ਰ ਰਹੇ । ਸਾਰਿਆਂ ਨੇ ਮਿਲ ਕੇ ਮਾਤਾ ਰਾਣੀ ਅੱਗੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ, ਇਲਾਕੇ ਦੀ ਖੁਸ਼ਹਾਲੀ, ਸੁੱਖ-ਸ਼ਾਂਤੀ ਤੇ ਤਰੱਕੀ ਲਈ ਅਰਦਾਸ ਕੀਤੀ।
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਠਾਕੁਰ ਭੁਪਿੰਦਰ ਸਿੰਘ ਨੇ ਨੌਰੰਗਪੁਰ, ਨਾਜੋਚੱਕ ਸਮੇਤ ਵੱਖ-ਵੱਖ ਪਿੰਡਾਂ ਦਾ ਕੀਤਾ ਦੌਰਾ ਅਗਲੀ ਖ਼ਬਰ ਸੁਸ਼ੀਲ ਹੈਪੀ ਜ਼ਿਲ੍ਹਾ ਯੂਥ ਜਨਰਲ ਸਕੱਤਰ ਤੇ ਅਨੂ ਕੁਮਾਰ ਸਿਟੀ ਜਨਰਲ ਸਕੱਤਰ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।