29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਬੂਥ ਪੱਧਰੀ ਆਗੂ ਭਾਜਪਾ ’ਚ ਸ਼ਾਮਿਲ

ਧਾਰੀਵਾਲ, 29 ਨਵੰਬਰ (ਸਵਰਨ ਸਿੰਘ)- ਭਾਰਤੀ ਜਨਤਾ ਪਾਰਟੀ ਦੇ ਮੰਡਲ ਪ੍ਰਧਾਨ ਸ੍ਰੀ ਅਮਿਤ ਸੂਦ ਦੀ ਪ੍ਰਧਾਨਗੀ ਹੇਠ ਇਕ ਬੈਠਕ ਹੋਈ ਜਿਸ ਵਿਚ ਬੂਥ ਪੱਧਰ ਦੇ ‘ਆਪ’ ਆਗੂ ਪਾਰਟੀ ਛੱਡ ਕੇ ਭਾਜਪਾ ਪਾਰਟੀ ਵਿਚ ਸ਼ਾਮਲ ਹੋਏ। ਸ਼ਾਮਲ ਹੋਣ ਵਾਲਿਆਂ ਵਿਚ ਪ੍ਰਮੁੱਖ ਤੌਰ ’ਤੇ ਸੰਨੀ ਮਹਾਜਨ, ਗੁਰਪ੍ਰੀਤ, ਹਰਦੇਵ, ਲਵਕੇਸ਼ ਆਦਿ ਸ਼ਾਮਲ ਹਨ।

ਅਜੀਤ ਡੈਸਕ 30-11-2026
ਧਾਰੀਵਾਲ, 29 ਨਵੰਬਰ (ਸਵਰਨ ਸਿੰਘ)- ਭਾਰਤੀ ਜਨਤਾ ਪਾਰਟੀ ਦੇ ਮੰਡਲ ਪ੍ਰਧਾਨ ਸ੍ਰੀ ਅਮਿਤ ਸੂਦ ਦੀ ਪ੍ਰਧਾਨਗੀ ਹੇਠ ਇਕ ਬੈਠਕ ਹੋਈ ਜਿਸ ਵਿਚ ਬੂਥ ਪੱਧਰ ਦੇ ‘ਆਪ’ ਆਗੂ ਪਾਰਟੀ ਛੱਡ ਕੇ ਭਾਜਪਾ ਪਾਰਟੀ ਵਿਚ ਸ਼ਾਮਲ ਹੋਏ। ਸ਼ਾਮਲ ਹੋਣ ਵਾਲਿਆਂ ਵਿਚ ਪ੍ਰਮੁੱਖ ਤੌਰ ’ਤੇ ਸੰਨੀ ਮਹਾਜਨ, ਗੁਰਪ੍ਰੀਤ, ਹਰਦੇਵ, ਲਵਕੇਸ਼ ਆਦਿ ਸ਼ਾਮਲ ਹਨ। ਮੰਡਲ ਪ੍ਰਧਾਨ ਅਮਿਤ ਸੂਦ ਨੇ ਸਾਰੇ ਨਵੇਂ ਸ਼ਾਮਲ ਹੋਏ ਆਗੂਆਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਮੰਡਲ ਪ੍ਰਧਾਨ ਅਮਿਤ ਸੂਦ ਨੇ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ। ਇਸ ਮੌਕੇ ਜਤਿੰਦਰ ਸਿੰਘ ਰਿੰਕੂ, ਨਿਸ਼ਾਨ ਸਿੰਘ ਆਲੋਵਾਲ, ਰਜੀਵ ਮਹਾਜਨ, ਅਜੇ, ਅਮਿਤ ਧੁੰਨਾ, ਗੌਰਵ ਸ਼ਰਮਾ, ਅੰਕੁਸ਼ ਮਹਾਜਨ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਵੀਲ੍ਹਾ ਤੇਜਾ ਵਿਚ ਸਰਬੱਤ ਦਾ ਭਲਾ ਸਮਾਜ ਸੇਵਾ ਸੁਸਾਇਟੀ ਵਲੋਂ ਗੁਰਮਤਿ ਸਮਾਗਮ ਅਗਲੀ ਖ਼ਬਰ ਪਿੰਡ ਮਨੇਸ ਤੋਂ ਕਈ ਪਰਿਵਾਰਾਂ ਨੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦਾ ਪੱਲਾ ਫੜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।