ਵਿਧਾਇਕ ਗੋਲਡੀ ਮੁਸਾਫਿਰ ਨੇ ਹਲਕਾ ਵਾਸੀਆਂ ਦੀਆਂ ਸੁਣੀਆਂ ਸਮੱਸਿਆਵਾਂ
ਅਬੋਹਰ, 1 ਸਤੰਬਰ (ਸੁਖਜੀਤ ਸਿੰਘ ਬਰਾੜ)- ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵਲੋਂ ਆਪਣੇ ਸਥਾਨਕ ਦਫ਼ਤਰ ਵਿਖੇ ਲੋਕ ਦਰਬਾਰ ਲਗਾ ਕੇ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਇਸ ਦੌਰਾਨ ਵਿਧਾਇਕ ਗੋਲਡੀ ਮੁਸਾਫਿਰ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਤਾਂ ਆਪਸੀ ਗੁੱਟਬਾਜ਼ੀ ਹੀ ਲੈ ਬੈਠੇਗੀ।
ਅਜੀਤ ਡੈਸਕ
02-09-2026