05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਵਿਧਾਇਕ ਸਵਨਾ ਨੇ ਆਰੀਆ ਨਗਰ ’ਚ ਸ਼ੁਰੂ ਕਰਵਾਇਆ ਸਫ਼ਾਈ ਅਭਿਆਨ

ਫ਼ਾਜ਼ਿਲਕਾ, 4 ਸਤੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਆਰੀਆ ਨਗਰ ਵਿਖੇ ਸਫ਼ਾਈ ਅਭਿਆਨ ਦੀ ਸ਼ੁਰੂਆਤ ਕਰਵਾਈ। ਲੋਕਾਂ ਦੀ ਮੰਗ ’ਤੇ ਨਗਰ ਕੌਂਸਲ ਦੀ ਟੀਮ ਦੇ ਸਹਿਯੋਗ ਨਾਲ ਇਲਾਕੇ ’ਚੋਂ ਕੂੜੇ ਦਾ ਡੰਪ ਹਟਾ ਕੇ ਪੂਰੀ ਤਰ੍ਹਾਂ ਸਫ਼ਾਈ ਕਰਵਾਈ ਗਈ।

ਅਜੀਤ ਡੈਸਕ 05-09-2026
ਫ਼ਾਜ਼ਿਲਕਾ, 4 ਸਤੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਆਰੀਆ ਨਗਰ ਵਿਖੇ ਸਫ਼ਾਈ ਅਭਿਆਨ ਦੀ ਸ਼ੁਰੂਆਤ ਕਰਵਾਈ। ਲੋਕਾਂ ਦੀ ਮੰਗ ’ਤੇ ਨਗਰ ਕੌਂਸਲ ਦੀ ਟੀਮ ਦੇ ਸਹਿਯੋਗ ਨਾਲ ਇਲਾਕੇ ’ਚੋਂ ਕੂੜੇ ਦਾ ਡੰਪ ਹਟਾ ਕੇ ਪੂਰੀ ਤਰ੍ਹਾਂ ਸਫ਼ਾਈ ਕਰਵਾਈ ਗਈ। ਇਸ ਮੌਕੇ ਵਿਧਾਇਕ ਸਵਨਾ ਨੇ ਕਿਹਾ ਕਿ ਫ਼ਾਜ਼ਿਲਕਾ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਮਸ਼ੀਨਰੀ ਅਤੇ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਖੁੱਲ੍ਹੇ ’ਚ ਕੂੜਾ ਨਾ ਸੁੱਟਣ ਅਤੇ ਸਫ਼ਾਈ ਟੀਮਾਂ ਦਾ ਸਹਿਯੋਗ ਕਰਨ। ਇਸ ਮੌਕੇ ਦੀਪਕ ਸ਼ਰਮਾ, ਹਰੀਸ਼ ਠਾਕੁਰ, ਸ਼ੇਖਰ, ਜਸਕਰਨ ਸਿੰਘ ਸਿਡਾਨਾ ਅਤੇ ਹੋਰ ‘ਆਪ’ ਆਗੂ ਮੌਜੂਦ ਸਨ।
ਪਿਛਲੀ ਖ਼ਬਰ ਰਾਹੁਲ ਗਾਂਧੀ ਖ਼ਿਲਾਫ਼ ਐਫ.ਆਈ.ਆਰ. ਦਾ ਕਾਂਗਰਸ ਵਲੋਂ ਵਿਰੋਧ, ਖੜਗੇ ਦੇ ਕਥਿਤ ਅਪਮਾਨ ਮਾਮਲੇ ਵਿਚ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦ... ਅਗਲੀ ਖ਼ਬਰ ਮੋਹਨਜੀਤ ਸਿੰਘ ਸ਼ੇਰੋਂ ’ਤੇ ਜ਼ੁਲਮ ਕਰਨ ਵਾਲੇ ਪੁਲਿਸ ਅਧਿਕਾਰੀਆਂ ’ਤੇ ਕਾਰਵਾਈ ਕੀਤੀ ਜਾਵੇ- ਮਨਪ੍ਰੀਤ ਸਿੰਘ ਸੰਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।