ਵਿਧਾਇਕ ਗੋਲਡੀ ਮੁਸਾਫਿਰ ਨੇ ਨਵੀਆਂ ਭਰਤੀ ਹੋਈਆਂ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਵੰਡੇ
ਅਬੋਹਰ, 4 ਸਤੰਬਰ (ਸੁਖਜੀਤ ਸਿੰਘ ਬਰਾੜ)-ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵਲੋਂ ਆਪਣੇ ਸਥਾਨਕ ਦਫ਼ਤਰ ਵਿਖੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਨਵੀਆਂ ਭਰਤੀ ਹੋਈਆਂ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਦੌਰਾਨ ਵਿਧਾਇਕ ਗੋਲਡੀ ਮੁਸਾਫਿਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬੀਤੇ ਸਾਢੇ ਚਾਰ ਸਾਲਾਂ ਦੌਰਾਨ ਸਭ ਸਰਕਾਰਾਂ ਨਾਲੋਂ ਜ਼ਿਆਦਾ ਬੇਰੁਜ਼ਗਾਰਾਂ ਨੂੰ ਨੌਕਰੀਆਂ ਦਿੱਤੀਆਂ ਹਨ।
ਅਜੀਤ ਡੈਸਕ
05-09-2026