06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਰਿਟਾਇਰਡ ਅਫ਼ਸਰ ਐਸੋਸੀਏਸ਼ਨ ਵਲੋਂ ਅੱਜ ਸ੍ਰੀ ਗੀਤਾ ਮੰਦਰ ’ਚ ਵੰਡਿਆ ਜਾਵੇਗਾ ਰਾਸ਼ਨ

ਫ਼ਾਜ਼ਿਲਕਾ, 5 ਸਤੰਬਰ (ਅਮਰਜੀਤ ਸ਼ਰਮਾ)- ਰਿਟਾਇਰਡ ਅਫ਼ਸਰ ਐਸੋਸੀਏਸ਼ਨ ਫ਼ਾਜ਼ਿਲਕਾ ਵਲੋਂ ਸਥਾਨਕ ਸ੍ਰੀ ਸਨਾਤਨ ਧਰਮ ਅਰੋੜਵੰਸ਼ ਗੀਤਾ ਭਵਨ ਮੰਦਰ ਵਿਖੇ ਰਾਸ਼ਨ ਵੰਡ ਸਮਾਗਮ ’ਚ ਸਹਿਯੋਗ ਦਿੱਤਾ ਜਾ ਰਿਹਾ ਹੈ। ਐਸੋਸੀਏਸ਼ਨ ਦੇ ਪ੍ਰਧਾਨ ਇੰਜੀ.

ਅਜੀਤ ਡੈਸਕ 06-09-2026
ਫ਼ਾਜ਼ਿਲਕਾ, 5 ਸਤੰਬਰ (ਅਮਰਜੀਤ ਸ਼ਰਮਾ)- ਰਿਟਾਇਰਡ ਅਫ਼ਸਰ ਐਸੋਸੀਏਸ਼ਨ ਫ਼ਾਜ਼ਿਲਕਾ ਵਲੋਂ ਸਥਾਨਕ ਸ੍ਰੀ ਸਨਾਤਨ ਧਰਮ ਅਰੋੜਵੰਸ਼ ਗੀਤਾ ਭਵਨ ਮੰਦਰ ਵਿਖੇ ਰਾਸ਼ਨ ਵੰਡ ਸਮਾਗਮ ’ਚ ਸਹਿਯੋਗ ਦਿੱਤਾ ਜਾ ਰਿਹਾ ਹੈ। ਐਸੋਸੀਏਸ਼ਨ ਦੇ ਪ੍ਰਧਾਨ ਇੰਜੀ. ਨਰੇਸ਼ ਜੁਨੇਜਾ ਦੀ ਦੇਖ-ਰੇਖ ਹੇਠ ਇਹ ਸਮਾਗਮ 6 ਸਤੰਬਰ ਐਤਵਾਰ ਨੂੰ ਕਰਵਾਇਆ ਜਾਵੇਗਾ। ਪ੍ਰਧਾਨ ਇੰਜੀ. ਜੁਨੇਜਾ ਨੇ ਦੱਸਿਆ ਕਿ ਲਗਭਗ 130 ਲੋੜਵੰਦ, ਬੇਸਹਾਰਾ ਤੇ ਵਿਧਵਾ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਜਾਵੇਗਾ।
ਪਿਛਲੀ ਖ਼ਬਰ ਜਲਾਲਾਬਾਦ ਦੇ ਸਾਰੇ ਮੰਦਰਾਂ ਤੇ ਗਊਸ਼ਾਲਾਵਾਂ ਵਿਚ ਸ਼ਰਧਾ ਨਾਲ ਮਨਾਈ ਸ੍ਰੀ ਕ੍ਰਿਸ਼ਨ ਜਨਮ-ਅਸ਼ਟਮੀ ਅਗਲੀ ਖ਼ਬਰ ਅਰੋੜਾ ਵਿਕਾਸ ਮੰਚ ਨੇ ਦੋ ਲੋੜਵੰਦ ਪਰਿਵਾਰ ਦੀਆਂ ਲੜਕੀਆਂ ਦੇ ਵਿਆਹ ’ਚ ਦਿੱਤਾ ਸਹਿਯੋਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।