06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਹਰਦੇਵ ਮੇਘਵਾਲ ਵਲੋਂ ਸੂਬਾ ਪ੍ਰਧਾਨ ਸ਼ੀਤਲ ਅੰਗਰਾਲ ਨੂੰ ਵਧਾਈ

ਅਬੋਹਰ, 5 ਸਤੰਬਰ (ਸੁਖਜੀਤ ਸਿੰਘ ਬਰਾੜ)- ਭਾਜਪਾ ਦੇ ਸੀਨੀਅਰ ਆਗੂ ਅਤੇ ਹਲਕਾ ਬੱਲੂਆਣਾ ਤੋਂ ਟਿਕਟ ਦੇ ਦਾਅਵੇਦਾਰ ਹਰਦੇਵ ਮੇਘਵਾਲ ਵਲੋਂ ਭਾਜਪਾ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਨਵਨਿਯੁਕਤ ਪ੍ਰਧਾਨ ਸ਼ੀਤਲ ਅੰਗਰਾਲ ਨੂੰ ਇਹ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ ਹੈ। ਇਸ ਮੌਕੇ ਹਰਦੇਵ ਮੇਘਵਾਲ ਨੇ ਦੱਸਿਆ ਕਿ ਬੱਲੂਆਣਾ ਵਿਧਾਨ ਸਭਾ ਹਲਕਾ ਵੀ ਐੱਸ.

ਅਜੀਤ ਡੈਸਕ 06-09-2026
ਅਬੋਹਰ, 5 ਸਤੰਬਰ (ਸੁਖਜੀਤ ਸਿੰਘ ਬਰਾੜ)- ਭਾਜਪਾ ਦੇ ਸੀਨੀਅਰ ਆਗੂ ਅਤੇ ਹਲਕਾ ਬੱਲੂਆਣਾ ਤੋਂ ਟਿਕਟ ਦੇ ਦਾਅਵੇਦਾਰ ਹਰਦੇਵ ਮੇਘਵਾਲ ਵਲੋਂ ਭਾਜਪਾ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਨਵਨਿਯੁਕਤ ਪ੍ਰਧਾਨ ਸ਼ੀਤਲ ਅੰਗਰਾਲ ਨੂੰ ਇਹ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ ਹੈ। ਇਸ ਮੌਕੇ ਹਰਦੇਵ ਮੇਘਵਾਲ ਨੇ ਦੱਸਿਆ ਕਿ ਬੱਲੂਆਣਾ ਵਿਧਾਨ ਸਭਾ ਹਲਕਾ ਵੀ ਐੱਸ.ਸੀ. ਰਾਖਵਾਂ ਹਲਕਾ ਹੈ ਤੇ ਉਹ ਵੀ ਇਸ ਹਲਕੇ ਤੋਂ ਭਾਜਪਾ ਉਮੀਦਵਾਰ ਵਜੋਂ ਚੋਣ ਲੜਨ ਦੇ ਇੱਛੁਕ ਹਨ। ਜੇਕਰ ਪਾਰਟੀ ਉਨ੍ਹਾਂ ਨੂੰ ਟਿਕਟ ਦੇ ਕੇ ਚੋਣ ਮੈਦਾਨ ਵਿਚ ਉਤਾਰਦੀ ਹੈ ਤਾਂ ਉਹ ਇਹ ਸੀਟ ਜਿੱਤ ਕੇ ਭਾਜਪਾ ਦੀ ਝੋਲੀ ਪਾ ਸਕਦੇ ਹਨ।
ਪਿਛਲੀ ਖ਼ਬਰ ਅਬੋਹਰ ਹਲਕੇ ਦੀ ਮਜ਼ਬੂਤੀ ਲਈ ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ ਅਗਲੀ ਖ਼ਬਰ ਹਾਦਸੇ ’ਚ ਜ਼ਖ਼ਮੀ ਵਿਅਕਤੀ ਦੀ ਇਲਾਜ ਦੌਰਾਨ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।