07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਭਾਵਦਾਸ ਦੇ ਜ਼ਿਲ੍ਹਾ ਪ੍ਰਧਾਨ ਪਿੱਪਲ ਸਹੋਤਾ ਨੇ ਬਾਬਾ ਗੁਲਾਬ ਸਿੰਘ ਨੂੰ ਕੀਤਾ ਸਨਮਾਨਿਤ

ਫ਼ਿਰੋਜ਼ਪੁਰ, 6 ਸਤੰਬਰ (ਸੁਖਵਿੰਦਰ ਸਿੰਘ)- ਬਾਬਾ ਵਡਭਾਗ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਫ਼ਿਰੋਜ਼ਪੁਰ ਸ਼ਹਿਰ ਦੀ ਦਾਣਾ ਮੰਡੀ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਦੂਰ-ਦੁਰਾਡੇ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।

ਅਜੀਤ ਡੈਸਕ 07-09-2026
ਫ਼ਿਰੋਜ਼ਪੁਰ, 6 ਸਤੰਬਰ (ਸੁਖਵਿੰਦਰ ਸਿੰਘ)- ਬਾਬਾ ਵਡਭਾਗ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਫ਼ਿਰੋਜ਼ਪੁਰ ਸ਼ਹਿਰ ਦੀ ਦਾਣਾ ਮੰਡੀ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਦੂਰ-ਦੁਰਾਡੇ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਭਾਵਦਾਸ ਫ਼ਿਰੋਜ਼ਪੁਰ ਟੀਮ ਦੇ ਜ਼ਿਲ੍ਹਾ ਪ੍ਰਧਾਨ ਪਿੱਪਲ ਸਹੋਤਾ ਵਲੋਂ ਬਾਬਾ ਗੁਲਾਬ ਸਿੰਘ ਚਮਕੌਰ ਸਾਹਿਬ ਵਾਲਿਆਂ ਨੂੰ ਵਿਸ਼ੇਸ਼ ਤੌਰ ’ਤੇ ਸਿਰਪਾਉ ਅਤੇ ਸਨਮਾਨਿਤ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਪਿੱਪਲ ਸਹੋਤਾ ਨੇ ਬਾਬਾ ਜੀ ਨੂੰ ਸਨਮਾਨ ਭੇਟ ਕਰਦਿਆਂ ਉਨ੍ਹਾਂ ਪ੍ਰਤੀ ਆਪਣੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਭਾਵਦਾਸ ਫਿਰੋਜ਼ਪੁਰ ਸਕੱਤਰ ਕਿੱਕਰ ਸਹੋਤਾ, ਬੱਬੂ ਘਾਰੂ, ਸੁਰਜੀਤ ਭੰਡਾਰੀ, ਸੁਖਚੈਨ ਸਹੋਤਾ ਤੇ ਹੀਰਾ ਨਗਰ ਆਦਿ ਹਾਜ਼ਰ ਹੋਏ।
ਪਿਛਲੀ ਖ਼ਬਰ ਦੇਵ ਸਮਾਜ ਕਾਲਜ ਫ਼ਾਰ ਵੁਮੈਨ ਵਿਖੇ ‘ਫਰਾਮ ਸੇਫ਼ਟੀ ਟੂ ਮੈਜ਼ਰਮੈਂਟ’ ਫਿਜ਼ਿਕਸ ਲੈਬ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਬਾਬਾ ਵਡਭਾਗ ਸਿੰਘ ਦੇ ਜਨਮ ਦਿਹਾੜੇ ’ਤੇ ਨਤਮਸਤਕ ਹੋਏ ਆਸ਼ੂ ਬੰਗੜ, ਸੰਗਤ ਨਾਲ ਸਾਂਝੀਆਂ ਕੀਤੀਆਂ ਖੁਸ਼ੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।