11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਜਲ ਸਪਲਾਈ ਮੁਲਾਜ਼ਮ 12 ਸਤੰਬਰ ਨੂੰ ਸੰਗਰੂਰ ਰੈਲੀ ’ਚ ਹੋਣਗੇ ਸ਼ਾਮਿਲ- ਗੁਰਮੀਤ ਸਿੰਘ, ਰਾਕੇਸ਼ ਸਿੰਘ

ਜਲਾਲਾਬਾਦ, 10 ਸਤੰਬਰ (ਕਰਨ ਚੁਚਰਾ)- ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਬਰਾਂਚ ਜਲਾਲਾਬਾਦ ਦੀ ਮੀਟਿੰਗ ਊਧਮ ਸਿੰਘ ਪਾਰਕ ਵਿਖੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਅਤੇ ਰਾਕੇਸ਼ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਸੂਬਾ ਪ੍ਰੈੱਸ ਸਕੱਤਰ ਸਤਨਾਮ ਸਿੰਘ ਫਲੀਆਵਾਲਾ ਨੇ ਕਿਹਾ ਕਿ ਪਿਛਲੇ 15-20 ਸਾਲਾਂ ਤੋਂ ਕੰਮ ਕਰ ਰਹੇ ਕੱਚੇ ਵਰਕਰਾਂ ਨੂੰ ਪੱਕਾ ਕਰਨ ਦੀ ਬਜਾਏ ਨਿੱਜੀਕਰਨ ਕੀਤਾ ਜਾ ਰਹਾ ਹੈ।

ਅਜੀਤ ਡੈਸਕ 11-09-2026
ਜਲਾਲਾਬਾਦ, 10 ਸਤੰਬਰ (ਕਰਨ ਚੁਚਰਾ)- ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਬਰਾਂਚ ਜਲਾਲਾਬਾਦ ਦੀ ਮੀਟਿੰਗ ਊਧਮ ਸਿੰਘ ਪਾਰਕ ਵਿਖੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਅਤੇ ਰਾਕੇਸ਼ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਸੂਬਾ ਪ੍ਰੈੱਸ ਸਕੱਤਰ ਸਤਨਾਮ ਸਿੰਘ ਫਲੀਆਵਾਲਾ ਨੇ ਕਿਹਾ ਕਿ ਪਿਛਲੇ 15-20 ਸਾਲਾਂ ਤੋਂ ਕੰਮ ਕਰ ਰਹੇ ਕੱਚੇ ਵਰਕਰਾਂ ਨੂੰ ਪੱਕਾ ਕਰਨ ਦੀ ਬਜਾਏ ਨਿੱਜੀਕਰਨ ਕੀਤਾ ਜਾ ਰਹਾ ਹੈ। ਯੂਨੀਅਨ ਨੇ ਫ਼ੈਸਲਾ ਕੀਤਾ ਹੈ ਕਿ ਮੰਗਾਂ ਦੀ ਪੂਰਤੀ ਲਈ 12 ਸਤੰਬਰ ਨੂੰ ਸੰਗਰੂਰ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ ਅਤੇ 27 ਸਤੰਬਰ ਨੂੰ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਹਲਕੇ ਸਾਹਨੇਵਾਲ ਵਿਖੇ ਪਰਿਵਾਰਾਂ ਸਮੇਤ ਧਰਨਾ ਦਿੱਤਾ ਜਾਵੇਗਾ।
ਪਿਛਲੀ ਖ਼ਬਰ ਐਕਸਟੈਨਸ਼ਨ ਲੈਕਚਰ ਕਰਵਾਇਆ ਅਗਲੀ ਖ਼ਬਰ ਨਸ਼ਿਆਂ ਨੂੰ ਹਰਾਉਣਾ, ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਤੇ ਫ਼ਾਜ਼ਿਲਕਾ ਨੂੰ ਤਰੱਕੀ ਦੇ ਰਾਹ ਪਾਉਣਾ ਸਾਡਾ ਮੁੱਖ ਮਨੋਰਥ-ਰਾਣ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।