12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਪਿੰਡ ਚੱਕ ਸਿੰਘੇ ਵਾਲਾ ਸੈਣੀਆਂ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਰਵਾਨਾ ਹੋਈ

ਮੰਡੀ ਲਾਧੂਕਾ, 10 ਸਤੰਬਰ (ਮਨਪ੍ਰੀਤ ਸਿੰਘ ਸੈਣੀ)- ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪਿੰਡ ਚੱਕ ਸਿੰਘੇ ਵਾਲਾ ਸੈਣੀਆਂ ਦੇ ਸਰਪੰਚ ਹਰਵਿੰਦਰ ਸਿੰਘ ਨੇ ਪਿੰਡ ਚੱਕ ਸਿੰਘੇ ਵਾਲਾ ਸੈਣੀਆਂ ਤੋਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਸਰਪੰਚ ਹਰਵਿੰਦਰ ਸਿੰਘ ਨੇ ਕਿਹਾ ਕਿ ਇਹ ਯਾਤਰੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਜੱਲਿਆਂਵਾਲਾ ਬਾਗ਼, ਵਾਹਗਾ ਬਾਰਡਰ, ਦੁਰਗਿਆਨਾ ਮੰਦਿਰ, ਸ਼੍ਰੀ ਰਾਮ ਤੀਰਥ ਮੰਦਿਰ ਤੇ ਹੋਰ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨਗੇ।

ਅਜੀਤ ਡੈਸਕ 11-09-2026
ਮੰਡੀ ਲਾਧੂਕਾ, 10 ਸਤੰਬਰ (ਮਨਪ੍ਰੀਤ ਸਿੰਘ ਸੈਣੀ)- ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪਿੰਡ ਚੱਕ ਸਿੰਘੇ ਵਾਲਾ ਸੈਣੀਆਂ ਦੇ ਸਰਪੰਚ ਹਰਵਿੰਦਰ ਸਿੰਘ ਨੇ ਪਿੰਡ ਚੱਕ ਸਿੰਘੇ ਵਾਲਾ ਸੈਣੀਆਂ ਤੋਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਸਰਪੰਚ ਹਰਵਿੰਦਰ ਸਿੰਘ ਨੇ ਕਿਹਾ ਕਿ ਇਹ ਯਾਤਰੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਜੱਲਿਆਂਵਾਲਾ ਬਾਗ਼, ਵਾਹਗਾ ਬਾਰਡਰ, ਦੁਰਗਿਆਨਾ ਮੰਦਿਰ, ਸ਼੍ਰੀ ਰਾਮ ਤੀਰਥ ਮੰਦਿਰ ਤੇ ਹੋਰ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨਗੇ। ਇਸ ਮੌਕੇ ਜਸਕਰਨ ਸਿੰਘ ਪ੍ਰਧਾਨ, ਗੁਰਤੇਜ ਸਿੰਘ ਪੰਚ, ਬਲਦੇਵ ਸਿੰਘ, ਜਗਸੀਰ ਸਿੰਘ, ਲਖਵੀਰ ਸਿੰਘ, ਮਨਜੀਤ ਸਿੰਘ, ਪ੍ਰੀਤਮ ਸਿੰਘ, ਬਲਵੀਰ ਸਿੰਘ, ਅਮਰ ਸਿੰਘ, ਹੁਕਮ ਚੰਦ, ਰਣਵੀਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਐੱਸ. ਡੀ. ਸੀ. ਯੂ. ਚੋਣਾਂ ’ਚ ਜਿੱਤ ਦਰਜ ਕਰਨ ਵਾਲੀ ਟੀਮ ਦਾ ਅਬੋਹਰ ਪਹੁੰਚਣ ’ਤੇ ਚੌਧਰੀ ਸ਼ਿਵਰਾਜ ਨੇ ਕੀਤਾ ਨਿੱਘਾ ਸਵਾਗਤ ਅਗਲੀ ਖ਼ਬਰ ਜੋਤੀ ਬੀ.ਐੱਡ. ਕਾਲਜ ਵਿਖੇ ‘ਉਲਾਸ ਗਤੀਵਿਧੀ’ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।