12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਸਵੱਛਤਾ ਜਾਗਰੂਕਤਾ ਰੈਲੀ ਕੱਢੀ

ਫ਼ਾਜ਼ਿਲਕਾ, 10 ਸਤੰਬਰ (ਦਵਿੰਦਰ ਪਾਲ ਸਿੰਘ)- ਜੀਨੀਅਸ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਸਵੱਛਤਾ ਪਖਵਾੜੇ ਤਹਿਤ ਉਤਸ਼ਾਹਪੂਰਵਕ ਜਾਗਰੂਕਤਾ ਰੈਲੀ ਕੱਢੀ। ਵਿਦਿਆਰਥੀਆਂ ਨੇ ਹੱਥਾਂ ਵਿਚ ਪੋਸਟਰ ਫੜ ਕੇ ਲੋਕਾਂ ਨੂੰ ਆਲੇ-ਦੁਆਲੇ ਦੀ ਸਾਫ਼-ਸਫ਼ਾਈ ਰੱਖਣ ਤੇ ਕੂੜਾ-ਕਚਰਾ ਸਹੀ ਥਾਂ ’ਤੇ ਪਾਉਣ ਦਾ ਸੁਨੇਹਾ ਦਿੱਤਾ।

ਅਜੀਤ ਡੈਸਕ 11-09-2026
ਫ਼ਾਜ਼ਿਲਕਾ, 10 ਸਤੰਬਰ (ਦਵਿੰਦਰ ਪਾਲ ਸਿੰਘ)- ਜੀਨੀਅਸ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਸਵੱਛਤਾ ਪਖਵਾੜੇ ਤਹਿਤ ਉਤਸ਼ਾਹਪੂਰਵਕ ਜਾਗਰੂਕਤਾ ਰੈਲੀ ਕੱਢੀ। ਵਿਦਿਆਰਥੀਆਂ ਨੇ ਹੱਥਾਂ ਵਿਚ ਪੋਸਟਰ ਫੜ ਕੇ ਲੋਕਾਂ ਨੂੰ ਆਲੇ-ਦੁਆਲੇ ਦੀ ਸਾਫ਼-ਸਫ਼ਾਈ ਰੱਖਣ ਤੇ ਕੂੜਾ-ਕਚਰਾ ਸਹੀ ਥਾਂ ’ਤੇ ਪਾਉਣ ਦਾ ਸੁਨੇਹਾ ਦਿੱਤਾ। ਪ੍ਰਿੰਸੀਪਲ ਸ਼੍ਰੀਮਤੀ ਕਵਿਤਾ ਸਪੜਾ ਤੇ ਮੈਨੇਜਿੰਗ ਡਾਇਰੈਕਟਰ ਰਾਘਵ ਸਪੜਾ ਨੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ। ਰੈਲੀ ਨੇ ਸਮਾਜ ਨੂੰ ਇਹ ਪ੍ਰੇਰਨਾਦਾਇਕ ਸੰਦੇਸ਼ ਦਿੱਤਾ ਕਿ ਸਵੱਛਤਾ ਦੀ ਸ਼ੁਰੂਆਤ ਆਪਣੇ ਆਪ ਤੋਂ ਹੁੰਦੀ ਹੈ।
ਪਿਛਲੀ ਖ਼ਬਰ ਅੱਖਾਂ ਦਾ ਜਾਂਚ ਕੈਂਪ 13 ਨੂੰ ਅਗਲੀ ਖ਼ਬਰ ਸ਼ਹਿਰ ਦੇ ਵਿਕਾਸ ਨੂੰ ਗਤੀ ਦੇਣਾ ਪਹਿਲੀ ਪ੍ਰਾਥਮਿਕਤਾ-ਡਾ. ਸੁਹਾਨੀ ਡੋਡਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।