ਫ਼ਾਜ਼ਿਲਕਾ ਪੁਲਿਸ ਨੇ ਥਾਣਾ ਸਿਟੀ ਜਲਾਲਾਬਾਦ ਗਰਨੇਡ ਹਮਲੇ ਦਾ ਮਾਮਲਾ ਸੁਲਝਾਇਆ, ਦੋ ਮੁਲਜ਼ਮ ਗ੍ਰਿਫ਼ਤਾਰ
ਫ਼ਾਜ਼ਿਲਕਾ, 14 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਪੁਲਿਸ ਨੇ ਥਾਣਾ ਸਿਟੀ ਜਲਾਲਾਬਾਦ ਵਿਚ ਹੋਏ ਗਰਨੇਡ ਹਮਲੇ ਦੇ ਮਾਮਲੇ ਨੂੰ ਟਰੇਸ ਕਰਨ ਵਿਚ ਇਕ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਵਲੋਂ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਵੇਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ ਹੈ।
ਥਾਣਾ ਸਿਟੀ ਜਲਾਲਾਬਾਦ ਗਰਨੇਡ ਹਮਲੇ ਦਾ ਮਾਮਲਾ ਸੁਲਝਾਉਣ ਸਬੰਧੀ ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ। ਅਜੀਤ ਤਸਵੀਰ
15-09-2026