20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਸ਼ਹੀਦ ਊਧਮ ਸਿੰਘ ਖੇਡ ਸਟੇਡੀਅਮ ਬੱਲੂਆਣਾ ਦਾ ਉਦਘਾਟਨ ਸਮਾਰੋਹ ਅੱਜ

ਬੱਲੂਆਣਾ, 19 ਸਤੰਬਰ (ਜਸਮੇਲ ਸਿੰਘ ਢਿੱਲੋਂ)- ਸ਼ਹੀਦ ਊਧਮ ਸਿੰਘ ਗਰਾਊਂਡ ਨੇੜੇ ਦਾਣਾ ਮੰਡੀ, ਢਾਣੀ ਠਾਕੁਰ ਸਿੰਘ ਬੱਲੂਆਣਾ ਵਿਖੇ ਸ਼ਹੀਦ ਊਧਮ ਸਿੰਘ ਖੇਡ ਸਟੇਡੀਅਮ ਦਾ ਉਦਘਾਟਨ 20 ਸਤੰਬਰ ਦਿਨ ਐਤਵਾਰ ਨੂੰ ਸ਼ਾਮ 4. 30 ਵਜੇ ਹਲਕੇ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਆਪਣੇ ਕਰ ਕਮਲਾ ਨਾਲ ਕਰਨਗੇ।

ਅਜੀਤ ਡੈਸਕ 20-09-2026
ਬੱਲੂਆਣਾ, 19 ਸਤੰਬਰ (ਜਸਮੇਲ ਸਿੰਘ ਢਿੱਲੋਂ)- ਸ਼ਹੀਦ ਊਧਮ ਸਿੰਘ ਗਰਾਊਂਡ ਨੇੜੇ ਦਾਣਾ ਮੰਡੀ, ਢਾਣੀ ਠਾਕੁਰ ਸਿੰਘ ਬੱਲੂਆਣਾ ਵਿਖੇ ਸ਼ਹੀਦ ਊਧਮ ਸਿੰਘ ਖੇਡ ਸਟੇਡੀਅਮ ਦਾ ਉਦਘਾਟਨ 20 ਸਤੰਬਰ ਦਿਨ ਐਤਵਾਰ ਨੂੰ ਸ਼ਾਮ 4.30 ਵਜੇ ਹਲਕੇ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਆਪਣੇ ਕਰ ਕਮਲਾ ਨਾਲ ਕਰਨਗੇ। ਪਿੰਡ ਦੇ ਮੌਜੂਦਾ ਸਰਪੰਚ ਭਜਨ ਲਾਲ ਨੇ ਦੱਸਿਆ ਕਿ ਇਹ ਸਟੇਡੀਅਮ 5 ਏਕੜ ਜ਼ਮੀਨ ਵਿਚ ਬਣਾਇਆ ਗਿਆ ਹੈ। ਇਸ ਸਟੇਡੀਅਮ ਦਾ ਲਾਭ ਇਲਾਕੇ ਦੇ 20-25 ਪਿੰਡਾਂ ਨੂੰ ਹੋਵੇਗਾ ਕਿਉਂਕਿ ਇਹ ਨੈਸ਼ਨਲ ਹਾਈਵੇ ਦੇ ਬਿਲਕੁਲ ਨਜ਼ਦੀਕ ਹੈ ਜਿੱਥੇ ਹਰ ਇਕ ਪਿੰਡ ਦੇ ਖਿਡਾਰੀਆਂ ਨੂੰ ਪਹੁੰਚਣਾ ਬੜਾ ਸੁਖਾਲਾ ਹੋਵੇਗਾ। ਸਰਪੰਚ ਭਜਨ ਲਾਲ ਨੇ ਇਲਾਕਾ ਵਾਸੀਆਂ ਨੂੰ ਸਮੇਂ ਸਿਰ ਪੁੱਜਣ ਦੀ ਅਪੀਲ ਕੀਤੀ ਹੈ।
ਪਿਛਲੀ ਖ਼ਬਰ ਅਨੋਖ ਸਿੰਘ ਮੁੱਦਕੀ ‘ਅਕਾਲੀ ਦਲ ਵਾਰਸ ਪੰਜਾਬ ਦੇ’ ’ਚ ਹੋਏ ਸ਼ਾਮਿਲ ਅਗਲੀ ਖ਼ਬਰ - ਨਸ਼ਿਆਂ ਖ਼ਿਲਾਫ਼ ਪੰਜਾਬ ਨੂੰ ਇੱਕਜੁੱਟ ਕਰਨ ਦਾ ਸੰਕਲਪ- ‘ਨਸ਼ਾ ਮੁਕਤ ਪੰਜਾਬ ਯਾਤਰਾ’ ਅੱਜ ਸ਼ਾਮ ਨੂੰ ਅਬੋਹਰ ਪੁੱਜੇਗੀ : ਸੰਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।