ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ ਫ਼ਾਜ਼ਿਲਕਾ ਆਸ਼ਰਮ ’ਚ ਅਧਿਆਤਮਿਕ ਸਤਿਸੰਗ
ਫ਼ਾਜ਼ਿਲਕਾ, 21 ਸਤੰਬਰ (ਦਵਿੰਦਰ ਪਾਲ ਸਿੰਘ)- ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ ਫ਼ਾਜ਼ਿਲਕਾ ਆਸ਼ਰਮ ਵਿਖੇ ਇਕ ਵਿਸ਼ੇਸ਼ ਸਤਿਸੰਗ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸਾਧਵੀ ਕੀਰਤੀ ਭਾਰਤੀ ਨੇ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਸੱਚੀ ਖ਼ੁਸ਼ੀ ਭੌਤਿਕ ਸਾਧਨਾਂ ’ਚ ਨਹੀਂ, ਸਗੋਂ ਅੰਦਰੂਨੀ ਸ਼ਾਂਤੀ ਤੇ ਪ੍ਰਭੂ ਭਗਤੀ ’ਚ ਹੈ।
ਸਤਿਸੰਗ ਸਮਾਗਮ ਦੌਰਾਨ ਪ੍ਰਵਚਨ ਸੁਣਾਉਂਦੇ ਹੋਏ ਸਾਧਵੀ ਕੀਰਤੀ ਭਾਰਤੀ। ਅਜੀਤ ਤਸਵੀਰ
22-09-2026