ਵਿਧਾਇਕ ਸਵਨਾ ਵਲੋਂ ਪਿੰਡ ਸ਼ਤੀਰ ਵਾਲਾ ਤੇ ਖੂਈ ਖੇੜਾ ’ਚ ਲੋਕ ਮਿਲਣੀ
ਫ਼ਾਜ਼ਿਲਕਾ, 24 ਸਤੰਬਰ (ਦਵਿੰਦਰ ਪਾਲ ਸਿੰਘ)- ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵਲੋਂ ਹਲਕੇ ਦੇ ਪਿੰਡ ਸ਼ਤੀਰ ਵਾਲਾ ਅਤੇ ਖੂਈ ਖੇੜਾ ਵਿਖੇ ਵਿਸ਼ੇਸ਼ ਲੋਕ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਦਾ ਹਾਲ-ਚਾਲ ਜਾਣਿਆ ਤੇ ਉਨ੍ਹਾਂ ਦੀਆਂ ਦਰਪੇਸ਼ ਸਮੱਸਿਆਵਾਂ ਸੁਣ ਕੇ ਮੌਕੇ ’ਤੇ ਹੀ ਉਨ੍ਹਾਂ ਦਾ ਯੋਗ ਹੱਲ ਕੀਤਾ।
ਅਜੀਤ ਡੈਸਕ
25-09-2026