25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਨਸ਼ਾ ਕਰਦੇ ਹੋਏ 2 ਵਿਅਕਤੀ ਕਾਬੂ

ਫ਼ਾਜ਼ਿਲਕਾ, 24 ਸਤੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਨਸ਼ਾ ਕਰਦਿਆਂ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਗਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਨਹਿਰ ਪਟੜੀ ਸੁਖੇਰਾ ਬੋਦਲਾ ਤੋਂ ਲੱਧੂ ਵਾਲਾ ਕੋਲ ਪੁੱਜੀ ਤਾਂ ਮੋਰਚੇ ਵਿਚ ਦੇਖਿਆ ਕਿ 2 ਵਿਅਕਤੀ ਨਸ਼ੇ ਦਾ ਸੇਵਨ ਕਰ ਰਹੇ ਸਨ ਜਿਨ੍ਹਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਇਕ ਲਾਈਟਰ, ਸਿਲਵਰ ਪੰਨੀ ਤੇ 10 ਰੁਪਏ ਦਾ ਨੋਟ ਬਰਾਮਦ ਕੀਤਾ ਗਿਆ।

ਅਜੀਤ ਡੈਸਕ 25-09-2026
ਫ਼ਾਜ਼ਿਲਕਾ, 24 ਸਤੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਨਸ਼ਾ ਕਰਦਿਆਂ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਗਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਨਹਿਰ ਪਟੜੀ ਸੁਖੇਰਾ ਬੋਦਲਾ ਤੋਂ ਲੱਧੂ ਵਾਲਾ ਕੋਲ ਪੁੱਜੀ ਤਾਂ ਮੋਰਚੇ ਵਿਚ ਦੇਖਿਆ ਕਿ 2 ਵਿਅਕਤੀ ਨਸ਼ੇ ਦਾ ਸੇਵਨ ਕਰ ਰਹੇ ਸਨ ਜਿਨ੍ਹਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਇਕ ਲਾਈਟਰ, ਸਿਲਵਰ ਪੰਨੀ ਤੇ 10 ਰੁਪਏ ਦਾ ਨੋਟ ਬਰਾਮਦ ਕੀਤਾ ਗਿਆ। ਕਾਬੂ ਕੀਤੇ ਵਿਅਕਤੀਆਂ ਦੀ ਪਹਿਚਾਣ ਦਵਿੰਦਰ ਸਿੰਘ ਪੁੱਤਰ ਹਰਬੰਸ ਸਿੰਘ ਤੇ ਜਸਵਿੰਦਰ ਸਿੰਘ ਪੁੱਤਰ ਸ਼ਾਮ ਸਿੰਘ ਵਾਸੀ ਪਿੰਡ ਫੱਤੂ ਵਾਲਾ ਵਜੋਂ ਹੋਈ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਜਣਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਅਜੰਪਸ਼ਨ ਸਕੂਲ ਦੀ ਵਿਦਿਆਰਥਣ ਆਸ਼ੀਸ਼ਤਾ ਦਾ ਸੂਬਾ ਪੱਧਰੀ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਨਵਰਾਜ ਕੰਬੋਜ ਢੋਟ ਨੇ ਪੰਜਾਬ ਸਟੇਟ ਸੀਨੀਅਰ ਰੈਸਲਿੰਗ ਚੈਂਪੀਅਨਸ਼ਿਪ ’ਚ ਜਿੱਤਿਆ ਸੋਨ ਤਗਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।