ਪਿੰਡ ਚੁਵਾੜਿਆਂ ਵਾਲੀ ’ਚ ਖ਼ੁਸ਼ਬੂ ਸਵਨਾ ਨੇ ਕੀਤੀ ਲੋਕ ਮਿਲਣੀ
ਫ਼ਾਜ਼ਿਲਕਾ, 24 ਸਤੰਬਰ (ਦਵਿੰਦਰ ਪਾਲ ਸਿੰਘ)- ਹਲਕਾ ਫ਼ਾਜ਼ਿਲਕਾ ਦੇ ਪਿੰਡ ਚੁਵਾੜਿਆਂ ਵਾਲੀ ਵਿਖੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੀ ਪਤਨੀ ਖ਼ੁਸ਼ਬੂ ਸਵਨਾ ਵਲੋਂ ਵਿਸ਼ੇਸ਼ ਲੋਕ ਮਿਲਣੀ ਕੀਤੀ ਗਈ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਨੂੰ ਧਿਆਨ ਨਾਲ ਸੁਣਿਆ ਤੇ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦੇ ਕੇ ਕਈ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਕਰਵਾਇਆ।
ਅਜੀਤ ਡੈਸਕ
25-09-2026