28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਕੁੱਟਮਾਰ ਕਰਨ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 27 ਸਤੰਬਰ (ਦਵਿੰਦਰ ਪਾਲ ਸਿੰਘ)-ਥਾਣਾ ਅਮੀਰ ਖ਼ਾਸ ਪੁਲਿਸ ਨੇ ਇਕ ਔਰਤ ਦੀ ਕੁੱਟਮਾਰ ਕਰਨ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੰਦੀਪ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੀਮਾ ਰਾਣੀ ਪਤਨੀ ਜਸਵਿੰਦਰ ਸਿੰਘ ਵਾਸੀ ਰਹਿਮੇਸ਼ਾਹ ਬੋਦਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਹਰਪਾਲ ਸਿੰਘ ਪੁੱਤਰ ਬਿਸ਼ਨ ਸਿੰਘ, ਪਰਮਜੀਤ ਕੌਰ ਪਤਨੀ ਹਰਪਾਲ ਸਿੰਘ, ਰਮਨਦੀਪ ਕੌਰ, ਪ੍ਰਿਅੰਕਾ ਰਾਣੀ ਅਤੇ ਗੀਤਾ ਰਾਣੀ ਪੁੱਤਰੀਆਂ ਹਰਪਾਲ ਸਿੰਘ ਵਾਸੀ ਰਹਿਮੇਸ਼ਾਹ ਬੋਦਲਾ ਵਲੋਂ ਉਸ ਦੀ ਕੁੱਟਮਾਰ ਕੀਤੀ ਗਈ ਹੈ।

ਅਜੀਤ ਡੈਸਕ 28-09-2026
ਫ਼ਾਜ਼ਿਲਕਾ, 27 ਸਤੰਬਰ (ਦਵਿੰਦਰ ਪਾਲ ਸਿੰਘ)-ਥਾਣਾ ਅਮੀਰ ਖ਼ਾਸ ਪੁਲਿਸ ਨੇ ਇਕ ਔਰਤ ਦੀ ਕੁੱਟਮਾਰ ਕਰਨ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੰਦੀਪ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੀਮਾ ਰਾਣੀ ਪਤਨੀ ਜਸਵਿੰਦਰ ਸਿੰਘ ਵਾਸੀ ਰਹਿਮੇਸ਼ਾਹ ਬੋਦਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਹਰਪਾਲ ਸਿੰਘ ਪੁੱਤਰ ਬਿਸ਼ਨ ਸਿੰਘ, ਪਰਮਜੀਤ ਕੌਰ ਪਤਨੀ ਹਰਪਾਲ ਸਿੰਘ, ਰਮਨਦੀਪ ਕੌਰ, ਪ੍ਰਿਅੰਕਾ ਰਾਣੀ ਅਤੇ ਗੀਤਾ ਰਾਣੀ ਪੁੱਤਰੀਆਂ ਹਰਪਾਲ ਸਿੰਘ ਵਾਸੀ ਰਹਿਮੇਸ਼ਾਹ ਬੋਦਲਾ ਵਲੋਂ ਉਸ ਦੀ ਕੁੱਟਮਾਰ ਕੀਤੀ ਗਈ ਹੈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਜਨ ਸੇਵਾ ਸੁਸਾਇਟੀ ਵਲੋਂ ਲਗਾਇਆ ਗਿਆ ਖ਼ੂਨਦਾਨ ਕੈਂਪ ਅਗਲੀ ਖ਼ਬਰ ਹਰਕਮਲ ਸਿੰਘ ਮਨੇਸ਼ ਦੀ ਅਗਵਾਈ ਹੇਠ ਕਾਂਗਰਸੀਆਂ ਨੇ ਕੀਤਾ ਵੱਡਾ ਇਕੱਠ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।