ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ 1 ਅਕਤੂਬਰ ਨੂੰ ਸੰਗਰੂਰ ’ਚ ਰੋਸ ਪ੍ਰਦਰਸ਼ਨ
ਫ਼ਾਜ਼ਿਲਕਾ, 27 ਸਤੰਬਰ(ਦਵਿੰਦਰ ਪਾਲ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ 1 ਅਕਤੂਬਰ ਨੂੰ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਸਬੰਧੀ ਯੂਨੀਅਨ ਵਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਆਪਣੀਆਂ ਮੰਗਾਂ ਨੂੰ ਲੈ ਕੇ 1 ਅਕਤੂਬਰ ਨੂੰ ਸੰਗਰੂਰ ਵਿਖੇ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਸਬੰਧੀ ਜਾਣਕਾਰੀ ਦਿੰਦੇ ਹੋਏ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਆਗੂ। ਤਸਵੀਰ-ਪ੍ਰਦੀਪ ਕੁਮਾਰ
28-09-2026