01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

31 ਵਾਂ ਮਹਾਨ ਗੁਰਮਤਿ ਸਮਾਗਮ ਅੱਜ ਤੋਂ

ਜਲਾਲਾਬਾਦ, 30 ਸਤੰਬਰ (ਕਰਨ ਚੁਚਰਾ)- ਸ੍ਰੀ ਦਸਮੇਸ਼ ਸੇਵਾ ਸੁਸਾਇਟੀ, ਗੁਰਦੁਆਰਾ ਕਲਗ਼ੀਧਰ ਸਾਹਿਬ ਤੇ ਸਹਿਯੋਗੀ ਸੰਗਤਾਂ ਵਲੋਂ ਸ਼ਹੀਦ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਖ਼ਾਲਸਾ ਰਾਜ ਨੂੰ ਸਮਰਪਿਤ 31ਵਾਂ ਮਹਾਨ ਗੁਰਮਤਿ ਸਮਾਗਮ 1 ਤੋਂ 4 ਅਕਤੂਬਰ ਤੱਕ ਕਰਵਾਇਆ ਜਾ ਰਿਹਾ ਹੈ। ਸੁਖਚੈਨ ਸਿੰਘ (ਰਿੰਕੂ ਖ਼ਾਲਸਾ) ਨੇ ਦੱਸਿਆ ਕਿ ਇਹ ਸਮਾਗਮ ਸ਼ਾਮ 5:30 ਤੋਂ ਰਾਤ 10 :30 ਵਜੇ ਤੱਕ ਨਿਊ ਮਲਟੀਪਰਪਜ਼ ਖੇਡ ਸਟੇਡੀਅਮ ਜਲਾਲਾਬਾਦ ਵਿਖੇ ਹੋਵੇਗਾ।

ਅਜੀਤ ਡੈਸਕ 01-10-2026
ਜਲਾਲਾਬਾਦ, 30 ਸਤੰਬਰ (ਕਰਨ ਚੁਚਰਾ)- ਸ੍ਰੀ ਦਸਮੇਸ਼ ਸੇਵਾ ਸੁਸਾਇਟੀ, ਗੁਰਦੁਆਰਾ ਕਲਗ਼ੀਧਰ ਸਾਹਿਬ ਤੇ ਸਹਿਯੋਗੀ ਸੰਗਤਾਂ ਵਲੋਂ ਸ਼ਹੀਦ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਖ਼ਾਲਸਾ ਰਾਜ ਨੂੰ ਸਮਰਪਿਤ 31ਵਾਂ ਮਹਾਨ ਗੁਰਮਤਿ ਸਮਾਗਮ 1 ਤੋਂ 4 ਅਕਤੂਬਰ ਤੱਕ ਕਰਵਾਇਆ ਜਾ ਰਿਹਾ ਹੈ। ਸੁਖਚੈਨ ਸਿੰਘ (ਰਿੰਕੂ ਖ਼ਾਲਸਾ) ਨੇ ਦੱਸਿਆ ਕਿ ਇਹ ਸਮਾਗਮ ਸ਼ਾਮ 5:30 ਤੋਂ ਰਾਤ 10 :30 ਵਜੇ ਤੱਕ ਨਿਊ ਮਲਟੀਪਰਪਜ਼ ਖੇਡ ਸਟੇਡੀਅਮ ਜਲਾਲਾਬਾਦ ਵਿਖੇ ਹੋਵੇਗਾ। ਸਮਾਗਮ ’ਚ ਵੱਖ-ਵੱਖ ਧਾਰਮਿਕ ਸ਼ਖ਼ਸੀਅਤਾਂ ਤੇ ਪ੍ਰਚਾਰਕਾਂ ਦੀ ਸ਼ਮੂਲੀਅਤ ਹੋਵੇਗੀ। ਪ੍ਰਬੰਧਕਾਂ ਵਲੋਂ ਸੰਗਤਾਂ ਨੂੰ ਵੱਧ ਤੋਂ ਵੱਧ ਗਿਣਤੀ ’ਚ ਪਹੁੰਚ ਕੇ ਗੁਰਮਤਿ ਸਮਾਗਮ ਦਾ ਲਾਹਾ ਲੈਣ ਦੀ ਅਪੀਲ ਕੀਤੀ ਗਈ। ਪ੍ਰੋਗਰਾਮ ਦੇ ਪ੍ਰਬੰਧਕਾਂ ਵਲੋਂ ਦੱਸਿਆ ਗਿਆ ਹੈ ਕਿ ਇਸ ਮੌਕੇ ਗੁਰੂ ਸਾਹਿਬ ਦੀ ਬਾਣੀ, ਸਿੱਖ ਇਤਿਹਾਸ ਤੇ ਸਿੱਖੀ ਦੇ ਮੂਲ ਸਿਧਾਂਤਾਂ ਸਬੰਧੀ ਸੰਗਤਾਂ ਨੂੰ ਜਾਣੂ ਕਰਵਾਉਣ ਦੇ ਨਾਲ-ਨਾਲ ਨੌਜਵਾਨ ਪੀੜ੍ਹੀ ਨੂੰ ਗੁਰਮਤਿ ਨਾਲ ਜੋੜਨ ਉਪਰ ਵੀ ਜ਼ੋਰ ਦਿੱਤਾ ਜਾਵੇਗਾ।
ਪਿਛਲੀ ਖ਼ਬਰ ਵਿਧਾਇਕ ਸਵਨਾ ਵਲੋਂ ਪਿੰਡ ਬੋਦੀਵਾਲਾ ਪਿੱਥਾ ’ਚ ਨਵੀਂ ਵਾਟਰ ਪਾਈਪ ਲਾਈਨ ਦਾ ਉਦਘਾਟਨ ਅਗਲੀ ਖ਼ਬਰ ਹੈਰੋਇਨ ਸਮੇਤ ਇਕ ਔਰਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।