ਬਲਾਕ ਪੱਧਰੀ ਸਾਇੰਸ ਸੈਮੀਨਾਰ ’ਚ ਕੇਰਾ ਖੇੜਾ ਸਕੂਲ ਦੀ ਵਿਦਿਆਰਥਣ ਅਵੱਲ ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਦੇ ਆਸ਼ਰਮ ’ਚ ਸਤਿਸੰਗ ਕਰਵਾਇਆ
ਜਲਾਲਾਬਾਦ, 1 ਅਕਤੂਬਰ (ਜਸਕਰਨ ਸਿੰਘ ਤਨੇਜਾ)-ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਦੇ ਸਥਾਨਕ ਆਸ਼ਰਮ ਵਿਚ ਸਪਤਾਹਿਕ ਸਤਿਸੰਗ ਪ੍ਰੋਗਰਾਮ ਸ਼ਰਧਾ ਤੇ ਭਗਤੀ ਭਾਵਨਾ ਨਾਲ ਕਰਵਾਇਆ ਗਿਆ। ਸਤਿਸੰਗ ਦੌਰਾਨ ਸਾਧਵੀ ਕੀਰਤੀ ਭਾਰਤੀ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਨੁੱਖੀ ਜੀਵਨ ਵਿਚ ਆਉਣ ਵਾਲੀਆਂ ਬਹੁਤੀਆਂ ਸਮੱਸਿਆਵਾਂ ਦੀ ਅਸਲ ਜੜ੍ਹ ਅਸਥਿਰ ਮਨ ਤੇ ਉਸ ਦੀਆਂ ਬੇਅੰਤ ਇੱਛਾਵਾਂ ਹਨ।
ਸਤਿਸੰਗ ਦੌਰਾਨ ਸੰਗਤ ਨੂੰ ਪ੍ਰਵਚਨ ਸੁਣਾਉਂਦੇ ਹੋਏ ਸਾਧਵੀ ਕੀਰਤੀ ਭਾਰਤੀ। ਤਸਵੀਰ-ਜਸਕਰਨ ਸਿੰਘ ਤਨੇਜਾ
02-10-2026