04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਪਿੰਡ ਰੰਗੀਲਾ ਅਤੇ ਪਿੰਡ ਚੱਕ ਪੁੰਨਾਂ ਵਾਲੀ ਦੇ ਵਾਸੀਆਂ ਨੂੰ ਸਰਪੰਚ ਪਰਮਜੀਤ ਕੌਰ ਸੈਣੀ ਨੇ ਰਾਸ਼ਨ ਕਿੱਟਾਂ ਵੰਡੀਆਂ

ਮੰਡੀ ਲਾਧੂਕਾ, 3 ਅਕਤੂਬਰ (ਮਨਪ੍ਰੀਤ ਸਿੰਘ ਸੈਣੀ)- ਪੰਜਾਬ ਸਰਕਾਰ ਵਲੋਂ ਚਲਾਈ ਗਈ ਮੇਰੀ ਰਸੋਈ ਯੋਜਨਾ ਤਹਿਤ ਹਲਕਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਦੀ ਦੇਖ ਰੇਖ ਹੇਠ ਪਿੰਡ ਰੰਗੀਲਾ ਦੇ ਸਰਪੰਚ ਪਰਮਜੀਤ ਕੌਰ ਸੈਣੀ ਤੇ ਉਨ੍ਹਾਂ ਦੇ ਪਤੀ ਮਨਪ੍ਰੀਤ ਸਿੰਘ ਸੈਣੀ ਵਲੋਂ ਅੱਜ ਪਿੰਡ ਰੰਗੀਲਾ ਤੇ ਪਿੰਡ ਚੱਕ ਪੁੰਨਾਂ ਵਾਲੀ ਦੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਸਰਪੰਚ ਪਰਮਜੀਤ ਕੌਰ ਸੈਣੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਚਲਾਈਆਂ ਗਈਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਪਰਿਵਾਰ ਤੱਕ ਪਹੁੰਚਾਈਆਂ ਜਾ ਰਿਹਾ ਹੈ।

ਅਜੀਤ ਡੈਸਕ 04-10-2026
ਮੰਡੀ ਲਾਧੂਕਾ, 3 ਅਕਤੂਬਰ (ਮਨਪ੍ਰੀਤ ਸਿੰਘ ਸੈਣੀ)- ਪੰਜਾਬ ਸਰਕਾਰ ਵਲੋਂ ਚਲਾਈ ਗਈ ਮੇਰੀ ਰਸੋਈ ਯੋਜਨਾ ਤਹਿਤ ਹਲਕਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਦੀ ਦੇਖ ਰੇਖ ਹੇਠ ਪਿੰਡ ਰੰਗੀਲਾ ਦੇ ਸਰਪੰਚ ਪਰਮਜੀਤ ਕੌਰ ਸੈਣੀ ਤੇ ਉਨ੍ਹਾਂ ਦੇ ਪਤੀ ਮਨਪ੍ਰੀਤ ਸਿੰਘ ਸੈਣੀ ਵਲੋਂ ਅੱਜ ਪਿੰਡ ਰੰਗੀਲਾ ਤੇ ਪਿੰਡ ਚੱਕ ਪੁੰਨਾਂ ਵਾਲੀ ਦੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਸਰਪੰਚ ਪਰਮਜੀਤ ਕੌਰ ਸੈਣੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਚਲਾਈਆਂ ਗਈਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਪਰਿਵਾਰ ਤੱਕ ਪਹੁੰਚਾਈਆਂ ਜਾ ਰਿਹਾ ਹੈ। ਇਸ ਮੌਕੇ ਡੀਪੂ ਹੋਲਡਰ ਦੇ ਸੰਚਾਲਕ ਰਵੀ ਮਨਚੰਦਾ, ਗੁਲਾਬ ਸਿੰਘ, ਹਰਸਿਮਰਨ ਸਿੰਘ, ਦੁੱਲਾ ਸਿੰਘ, ਜੋਬਨਪ੍ਰੀਤ ਸਿੰਘ, ਲਾਲ ਚੰਦ, ਅਜੇ ਕੰਬੋਜ, ਠਾਣਾ ਸਿੰਘ, ਮਲਕੀਤ ਸਿੰਘ, ਰਣਜੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਟੀਕਾਕਰਨ ਤੋਂ ਵਾਂਝੇ ਬੱਚਿਆਂ ਤੇ ਗਰਭਵਤੀ ਔਰਤਾਂ ਦਾ ਕੀਤਾ ਟੀਕਾਕਰਨ ਅਗਲੀ ਖ਼ਬਰ ਸੈਂਟਰ ਪੱਧਰੀ ਖੇਡਾਂ ਵਿਚ ਮਾਡਰਨ ਮਾਲਵਾ ਸਕੂਲ ਦੇ ਨੰਨ੍ਹੇ- ਮੁੰਨੇ ਖਿਡਾਰੀਆਂ ਨੇ ਚਮਕਾਇਆ ਸਕੂਲ ਦਾ ਨਾਂਅ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।