05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਪਰਗਟ ਸਿੰਘ ਦੇ ਪੰਜਾਬ ਪ੍ਰਧਾਨ ਬਣਨ ਨਾਲ ਪਾਰਟੀ ਵਰਕਰਾਂ ’ਚ ਉਤਸ਼ਾਹ- ਜੈਮਲਵਾਲਾ

ਮੰਡੀ ਲਾਧੂਕਾ, 4 ਅਕਤੂਬਰ( ਮਨਪ੍ਰੀਤ ਸਿੰਘ ਸੈਣੀ)- ਹਲਕਾ ਜਲਾਲਾਬਾਦ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਘਬੀਰ ਸਿੰਘ ਜੈਮਲਵਾਲਾ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਦੀ ਨਿਯੁਕਤੀ ’ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਪ੍ਰਗਟ ਸਿੰਘ ਇਕ ਸਰਵ ਪ੍ਰਵਾਨਿਤ ਅਤੇ ਇਮਾਨਦਾਰ ਛਵੀ ਵਾਲੇ ਆਗੂ ਹਨ । ਰਘਬੀਰ ਸਿੰਘ ਜੈਮਲਵਾਲਾ ਨੇ ਕਿਹਾ ਕਿ ਪਹਿਲਾਂ ਵੀ ਕਾਂਗਰਸ ਪਾਰਟੀ ਦੇ ਰਹੇ ਚੁੱਕੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਪਾਰਟੀ ਲਈ ਬਹੁਤ ਵਧੀਆ ਕੰਮ ਕੀਤੇ ਹੁਣ ਪੰਜਾਬ ਦੇ ਨਵੇਂ ਅਬਜਰਵਰ ਸਚਿਨ ਪਾਇਲਟ ਅਤੇ ਨਵੇਂ ਪ੍ਰਧਾਨ ਪ੍ਰਗਟ ਸਿੰਘ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਹੋਰ ਵੀ ਮਜ਼ਬੂਤੀ ਨਾਲ ਕੰਮ ਕਰੇਗੀ।

ਅਜੀਤ ਡੈਸਕ 05-10-2026
ਮੰਡੀ ਲਾਧੂਕਾ, 4 ਅਕਤੂਬਰ( ਮਨਪ੍ਰੀਤ ਸਿੰਘ ਸੈਣੀ)- ਹਲਕਾ ਜਲਾਲਾਬਾਦ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਘਬੀਰ ਸਿੰਘ ਜੈਮਲਵਾਲਾ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਦੀ ਨਿਯੁਕਤੀ ’ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਪ੍ਰਗਟ ਸਿੰਘ ਇਕ ਸਰਵ ਪ੍ਰਵਾਨਿਤ ਅਤੇ ਇਮਾਨਦਾਰ ਛਵੀ ਵਾਲੇ ਆਗੂ ਹਨ । ਰਘਬੀਰ ਸਿੰਘ ਜੈਮਲਵਾਲਾ ਨੇ ਕਿਹਾ ਕਿ ਪਹਿਲਾਂ ਵੀ ਕਾਂਗਰਸ ਪਾਰਟੀ ਦੇ ਰਹੇ ਚੁੱਕੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਪਾਰਟੀ ਲਈ ਬਹੁਤ ਵਧੀਆ ਕੰਮ ਕੀਤੇ ਹੁਣ ਪੰਜਾਬ ਦੇ ਨਵੇਂ ਅਬਜਰਵਰ ਸਚਿਨ ਪਾਇਲਟ ਅਤੇ ਨਵੇਂ ਪ੍ਰਧਾਨ ਪ੍ਰਗਟ ਸਿੰਘ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਹੋਰ ਵੀ ਮਜ਼ਬੂਤੀ ਨਾਲ ਕੰਮ ਕਰੇਗੀ। ਜਿਸ ਸਦਕਾ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਨੂੰ ਪੂਰਨ ਬਹੁਮਤ ਹਾਸਿਲ ਹੋਵੇਗਾ।
ਪਿਛਲੀ ਖ਼ਬਰ ਦੇਵੀ ਦੁਆਰ ਰਾਮਲੀਲ੍ਹਾ ਕਮੇਟੀ ਵਲੋਂ 20ਵੀਂ ਰਾਮਲੀਲ੍ਹਾ ਦੀ ਸ਼ੁਰੂਆਤ ਅਗਲੀ ਖ਼ਬਰ ਯੂਨੀਅਨ ਆਗੂ ਜਥੇਦਾਰ ਬਘੌਰਾ ਨੇ ਮੈਂਬਰ ਪਾਰਲੀਮੈਂਟ ਬੀਬਾ ਬਾਦਲ ਨੂੰ ਸੌਂਪਿਆ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।