10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਚੇਅਰਮੈਨ ਪ੍ਰਦੀਪ ਚੁੱਘ ਨੇ ਦਾਣਾ ਮੰਡੀ ਚੱਕ ਖੇੜੇਵਾਲਾ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

ਮੰਡੀ ਲਾਧੂਕਾ, 9 ਅਕਤੂਬਰ(ਮਨਪ੍ਰੀਤ ਸਿੰਘ ਸੈਣੀ)- ਮਾਰਕੀਟ ਕਮੇਟੀ ਜਲਾਲਾਬਾਦ ਦੇ ਚੇਅਰਮੈਨ ਪ੍ਰਦੀਪ ਚੁੱਘ ਪਿੰਟਾ ਨੇ ਦਾਣਾ ਮੰਡੀ ਚੱਕ ਖੇੜੇ ਵਾਲਾ ਜੈਮਲ ਵਾਲਾ ਵਿਖੇ ਕਿਸਾਨਾਂ ਵਲੋਂ ਲਿਆਂਦੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਤੇ ਕਿਸਾਨਾਂ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਜੀ ਆਇਆ ਕਿਹਾ। ਇਸ ਮੌਕੇ ਚੇਅਰਮੈਨ ਪ੍ਰਦੀਪ ਚੁੱਘ ਪਿੰਟਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਮੰਡੀਆਂ ਵਿਚ ਸਾਰੇ ਖ਼ਰੀਦ ਪ੍ਰਬੰਧ ਮੁਕੰਮਲ ਕੀਤੇ ਗਏ ਹਨ ਤੇ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਨੂੰ ਖ਼ਰੀਦ ਸੀਜ਼ਨ ਦੌਰਾਨ ਮੰਡੀਆਂ ਵਿਚ ਇਸ ਵਾਰ ਵੀ ਕਿਸੇ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।

ਸੋਸ਼ਲ ਵੈੱਲਫੇਅਰ ਸੁਸਾਇਟੀ ਫ਼ਾਜ਼ਿਲਕਾ ਵਲੋਂ ਆਪ੍ਰੇਸ਼ਨ ਤੋਂ ਬਾਅਦ ਪਰਤੇ ਮਰੀਜ਼ਾਂ ਦਾ ਸਵਾਗਤ ਕਰਦੇ ਹੋਏ ਸੋਸਾਇਟੀ ਦੇ ਅਹੁਦੇਦਾਰ। ਅਜੀਤ ਤਸਵੀਰ 10-10-2026
ਮੰਡੀ ਲਾਧੂਕਾ, 9 ਅਕਤੂਬਰ(ਮਨਪ੍ਰੀਤ ਸਿੰਘ ਸੈਣੀ)- ਮਾਰਕੀਟ ਕਮੇਟੀ ਜਲਾਲਾਬਾਦ ਦੇ ਚੇਅਰਮੈਨ ਪ੍ਰਦੀਪ ਚੁੱਘ ਪਿੰਟਾ ਨੇ ਦਾਣਾ ਮੰਡੀ ਚੱਕ ਖੇੜੇ ਵਾਲਾ ਜੈਮਲ ਵਾਲਾ ਵਿਖੇ ਕਿਸਾਨਾਂ ਵਲੋਂ ਲਿਆਂਦੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਤੇ ਕਿਸਾਨਾਂ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਜੀ ਆਇਆ ਕਿਹਾ। ਇਸ ਮੌਕੇ ਚੇਅਰਮੈਨ ਪ੍ਰਦੀਪ ਚੁੱਘ ਪਿੰਟਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਮੰਡੀਆਂ ਵਿਚ ਸਾਰੇ ਖ਼ਰੀਦ ਪ੍ਰਬੰਧ ਮੁਕੰਮਲ ਕੀਤੇ ਗਏ ਹਨ ਤੇ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਨੂੰ ਖ਼ਰੀਦ ਸੀਜ਼ਨ ਦੌਰਾਨ ਮੰਡੀਆਂ ਵਿਚ ਇਸ ਵਾਰ ਵੀ ਕਿਸੇ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਕਿਸਾਨਾਂ, ਮਜ਼ਦੂਰਾਂ ਤੇ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ। ਇਸ ਮੌਕੇ ਆੜ੍ਹਤੀਆਂ ਤੇ ਪਿੰਡ ਜੈਮਲ ਵਾਲਾ ਦੇ ਸਰਪੰਚ ਰੰਗਾ ਰਾਮ, ਰਘਬੀਰ ਸਿੰਘ ਜੈਮਲ ਵਾਲਾ, ਗੁਰਪ੍ਰੀਤ ਸਿੰਘ ਜੈਮਲ ਵਾਲਾ, ਬਲਜੀਤ ਸਿੰਘ ਜੈਮਲ ਵਾਲਾ, ਕਿਸਾਨ ਅਮਰੀਕ ਸਿੰਘ, ਗੁਰਨਾਮ ਸਿੰਘ , ਮਨਜੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੈਨੇਸੀਆ ਸਕੂਲ ਦੇ ਰੋਲਰ ਸਕੇਟਿੰਗ ਮੁਕਾਬਲਿਆਂ ’ਚ 4 ਖਿਡਾਰੀਆਂ ਦੀ ਰਾਜ ਪੱਧਰੀ ਮੁਕਾਬਲਿਆਂ ਲਈ ਚੋਣ ਅਗਲੀ ਖ਼ਬਰ ਸੱਚਖੰਡ ਕਾਨਵੈਂਟ ਸਕੂਲ ’ਚ ਕਲੱਬ ਗਤੀਵਿਧੀਆਂ ਪੂਰੇ ਉਤਸ਼ਾਹ ਨਾਲ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।