15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਨਸ਼ੀਲੀਆਂ ਗੋਲੀਆਂ ਸਮੇਤ ਇਕ ਔਰਤ ਕਾਬੂ

ਫ਼ਾਜ਼ਿਲਕਾ, 14 ਅਕਤੂਬਰ (ਦਵਿੰਦਰ ਪਾਲ ਸਿੰਘ)- ਥਾਣਾ ਸਿਟੀ 2 ਜਲਾਲਾਬਾਦ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਔਰਤ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਰਾਜਵਿੰਦਰ ਕੌਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਮੈਣੀਆ ਵਾਲਾ ਪੈਟਰੋਲ ਪੰਪ ਲਿੰਕ ਰੋਡ ਕਨਲਾ ਵਾਲੇ ਝੁੱਗੇ ਜਲਾਲਾਬਾਦ ਨੇੜੇ ਪੁੱਜੀ ਤਾਂ ਇਕ ਔਰਤ ਪੁਲਿਸ ਪਾਰਟੀ ਨੂੰ ਦੇਖ ਕੇ ਮੌਕੇ ਤੋਂ ਖਿਸਕਣ ਲੱਗੀ ਜਿਸ ਨੂੰ ਸਾਥੀ ਕਰਮਚਾਰੀਆਂ ਦੇ ਮਦਦ ਨਾਲ ਕਾਬੂ ਕੀਤਾ ਗਿਆ।

ਅਜੀਤ ਡੈਸਕ 15-10-2026
ਫ਼ਾਜ਼ਿਲਕਾ, 14 ਅਕਤੂਬਰ (ਦਵਿੰਦਰ ਪਾਲ ਸਿੰਘ)- ਥਾਣਾ ਸਿਟੀ 2 ਜਲਾਲਾਬਾਦ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਔਰਤ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਰਾਜਵਿੰਦਰ ਕੌਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਮੈਣੀਆ ਵਾਲਾ ਪੈਟਰੋਲ ਪੰਪ ਲਿੰਕ ਰੋਡ ਕਨਲਾ ਵਾਲੇ ਝੁੱਗੇ ਜਲਾਲਾਬਾਦ ਨੇੜੇ ਪੁੱਜੀ ਤਾਂ ਇਕ ਔਰਤ ਪੁਲਿਸ ਪਾਰਟੀ ਨੂੰ ਦੇਖ ਕੇ ਮੌਕੇ ਤੋਂ ਖਿਸਕਣ ਲੱਗੀ ਜਿਸ ਨੂੰ ਸਾਥੀ ਕਰਮਚਾਰੀਆਂ ਦੇ ਮਦਦ ਨਾਲ ਕਾਬੂ ਕੀਤਾ ਗਿਆ। ਔਰਤ ਦੀ ਪਛਾਣ ਸੋਨੀਆ ਰਾਣੀ ਪਤਨੀ ਦੀਪਕ ਵਾਸੀ ਕਨਲਾ ਵਾਲੇ ਝੁੱਗੇ ਜਲਾਲਾਬਾਦ ਵਜੋਂ ਹੋਈ ਜਿਸ ਕੋਲੋਂ 20 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ’ਤੇ ਉਕਤ ਔਰਤ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਹਾਈ ਕੋਰਟ ਵਲੋਂ ਫ਼ਾਜ਼ਿਲਕਾ ਤੋਂ ਲਾਧੂਕਾ ਹਾਈਵੇ ਦੀ ਡਾਈਵਰਜ਼ਨ ਸੜਕ ਸੁਧਾਰ ਦੇ ਹੁਕਮ ਜਨਹਿਤ ਪਟੀਸ਼ਨ ਦਾ ਫ਼ੈਸਲਾ ਸੁਣਾਉਂਦਿਆਂ... ਅਗਲੀ ਖ਼ਬਰ ਗੱਟੀ ਨੰਬਰ 1 ਵਿਖੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਦਾ ਕੀਤਾ ਮੌਕੇ ’ਤੇ ਨਿਪਟਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।