15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਟਾਕਿਆਂ ਦੀ ਵਿਕਰੀ ਵਾਸਤੇ ਆਰਜ਼ੀ ਲਾਇਸੰਸ ਲਈ ਚਾਹਵਾਨ ਬਿਨੈਕਾਰ...

ਪਟਾਕਿਆਂ ਦੀ ਵਿੱਕਰੀ ਲਈ ਜ਼ਿਲ੍ਹੇ ’ਚ ਨਿਰਧਾਰਿਤ ਕੀਤੀਆਂ ਥਾਵਾਂ ਬਾਰੇ ਉਨ੍ਹਾਂ ਦੱਸਿਆ ਕਿ ਫ਼ਾਜ਼ਿਲਕਾ ਲਈ ਨਵਾਂ ਬੱਸ ਸਟੈਂਡ ਫ਼ਾਜ਼ਿਲਕਾ, ਅਬੋਹਰ ਲਈ ਪੁੱਡਾ ਕਾਲੋਨੀ ਫ਼ਾਜ਼ਿਲਕਾ ਰੋਡ ਅਬੋਹਰ, ਜਲਾਲਾਬਾਦ ਲਈ ਬਹੁਮੰਤਵੀ ਖੇਡ ਸਟੇਡੀਅਮ ਜਲਾਲਾਬਾਦ (ਸਿਵਾਏ ਪਲੇਅ ਗਰਾਊਂਡ ਏਰੀਆ) ਤੇ ਅਰਨੀਵਾਲਾ ਸ਼ੇਖ਼ ਸੁਭਾਨ ਲਈ ਥਾਣਾ ਅਰਨੀਵਾਲਾ ਸ਼ੇਖ਼ ਸੁਭਾਨ ਦੇ ਨਾਲ ਲੱਗਦੀ ਪੰਚਾਇਤੀ ਜਗਾਂ ਨਿਰਧਾਰਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਟਾਕੇ ਦੀ ਵਿੱਕਰੀ ਸਿਰਫ਼ ਲਾਇਸੰਸ ਸ਼ੁਦਾ ਵਿਕਰੇਤਾ ਜਾਂ ਉਸ ਵਲੋਂ ਹੀ ਕੀਤੀ ਜਾ ਸਕਦੀ ਹੈ, ਜਿਸ ਨੂੰ ਦਫ਼ਤਰ ਜ਼ਿਲ੍ਹਾ ਮੈਜਿਸਟਰੇਟ ਫ਼ਾਜ਼ਿਲਕਾ ਵਲੋਂ ਆਰਜ਼ੀ ਲਾਇਸੰਸ ਜਾਰੀ ਕੀਤਾ ਹੋਵੇ।

(Ã ਸਫਾ 6 ਦੀ ਬਾਕੀ Æ) 15-10-2026

ਪਿਛਲੀ ਖ਼ਬਰ ਸਟੇਟ ਐਵਾਰਡੀ ਗੁਰਪ੍ਰੀਤ ਸਿੰਘ 6 ਸਾਲਾਂ ਤੋਂ ਝੋਨੇ ਤੇ ਕਣਕ ਦੀ ਰਹਿੰਦ-ਖੂੰਹਦ ਦਾ ਸੁਚੱਜੇ ਢੰਗ ਨਾਲ ਕਰ ਰਿਹਾ ਨਿਪਟਾਰਾ ਅਗਲੀ ਖ਼ਬਰ ਕਿਸਾਨ ਯੂਨੀਅਨ ਕਾਦੀਆਂ ਅੱਜ ਪੰਜਾਬ ਬੰਦ ਵਿਚ ਹਿੱਸਾ ਲਵੇਗੀ - ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।