ਹਲਕਾ ਜਲਾਲਾਬਾਦ ਦੇ ਪਿੰਡ ਚੱਕ ਬਲੋਚਾਂ ਮਹਾਲਮ ’ਚ ਡੀ.ਸੀ. ਫ਼ਾਜ਼ਿਲਕਾ ਤੇ ਐੱਸ.ਐੱਸ.ਪੀ., ਫ਼ਾਜ਼ਿਲਕਾ ਵਲੋਂ ਪੰਚਾਇਤ ਤੇ ਪਿੰਡ ਵਾਸੀਆਂ ਨਾਲ ਮੀਟਿੰਗ
ਜਲਾਲਾਬਾਦ, 17 ਅਕਤੂਬਰ(ਜਤਿੰਦਰ ਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਦੇਰ ਸ਼ਾਮ ਜਲਾਲਾਬਾਦ ਦੇ ਪਿੰਡ ਚੱਕ ਬਲੋਚਾਂ ਮਹਾਲਮ ਵਿਖੇ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਅਤੇ ਐੱਸ. ਐੱਸ.
ਪਿੰਡ ਚੱਕ ਬਲੋਚਾਂ ਉਰਫ਼ ਮਹਾਲਮ ਵਿਖੇ ਪਿੰਡ ਵਾਸੀਆਂ ਨਾਲ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ, ਐੱਸ. ਐੱਸ. ਪੀ. ਗਗਨ ਅਜੀਤ ਸਿੰਘ ਅਤੇ ਹੋਰ ਪੁਲਿਸ ਅਧਿਕਾਰੀ। ਤਸਵੀਰ-ਜਤਿੰਦਰ ਪਾਲ ਸਿੰਘ
18-10-2026