18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਆਤਮ ਵੱਲਭ ਸਕੂਲ ’ਚ ਧੂਮਧਾਮ ਨਾਲ ਮਨਾਇਆ ‘ਦੁਸਹਿਰਾ ਮਹੋਤਸਵ 2026’

ਫ਼ਾਜ਼ਿਲਕਾ, 17 ਅਕਤੂਬਰ (ਦਵਿੰਦਰ ਪਾਲ ਸਿੰਘ)- ਆਤਮ ਵੱਲਭ ਪਬਲਿਕ ਸਕੂਲ ਫ਼ਾਜ਼ਿਲਕਾ ਵਿਖੇ ਛੋਟੇ ਬੱਚਿਆਂ ਲਈ ‘ਦੁਸਹਿਰਾ ਮਹੋਤਸਵ 2026’ ਬੜੀ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਅਧਿਆਪਕਾਂ ਨੇ ਭਗਵਾਨ ਸ਼੍ਰੀ ਰਾਮ ਦੇ ਜੀਵਨ ’ਤੇ ਆਧਾਰਿਤ ਵਿਸ਼ੇਸ਼ ਨਾਟਕ ਪੇਸ਼ ਕਰਕੇ ਬੱਚਿਆਂ ਨੂੰ ਚੰਗੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ।

ਅਜੀਤ ਡੈਸਕ 18-10-2026
ਫ਼ਾਜ਼ਿਲਕਾ, 17 ਅਕਤੂਬਰ (ਦਵਿੰਦਰ ਪਾਲ ਸਿੰਘ)- ਆਤਮ ਵੱਲਭ ਪਬਲਿਕ ਸਕੂਲ ਫ਼ਾਜ਼ਿਲਕਾ ਵਿਖੇ ਛੋਟੇ ਬੱਚਿਆਂ ਲਈ ‘ਦੁਸਹਿਰਾ ਮਹੋਤਸਵ 2026’ ਬੜੀ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਅਧਿਆਪਕਾਂ ਨੇ ਭਗਵਾਨ ਸ਼੍ਰੀ ਰਾਮ ਦੇ ਜੀਵਨ ’ਤੇ ਆਧਾਰਿਤ ਵਿਸ਼ੇਸ਼ ਨਾਟਕ ਪੇਸ਼ ਕਰਕੇ ਬੱਚਿਆਂ ਨੂੰ ਚੰਗੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਬਲੂਮਜ਼ ਤੋਂ ਲੈ ਕੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਲਈ ਕਈ ਮਨੋਰੰਜਕ ਤੇ ਪ੍ਰੇਰਨਾਦਾਇਕ ਗਤੀਵਿਧੀਆਂ ਕਰਵਾਈਆਂ ਗਈਆਂ। ਸਕੂਲ ਦੇ ਚੇਅਰਮੈਨ ਰਮਨ ਵਾਟਸ, ਪੀ.ਟੀ.ਏ.ਪ੍ਰਧਾਨ ਨਰਿੰਦਰ ਸਚਦੇਵਾ, ਡਾਇਰੈਕਟਰ ਦੀਪਕ ਸ਼ਰਮਾ, ਪ੍ਰਿੰਸੀਪਲ ਸੰਗੀਤਾ ਤਿੰਨਾ ਅਤੇ ਵਾਈਸ ਪ੍ਰਿੰਸੀਪਲ ਸੀਮਾ ਧੀਂਗੜਾ ਨੇ ਬੱਚਿਆਂ ਨੂੰ ਸੰਬੋਧਨ ਕੀਤਾ।
ਪਿਛਲੀ ਖ਼ਬਰ ਆਰਟ ਆਫ਼ ਲਿਵਿੰਗ ਦੀ ਨਵਰਾਤਰੀ ਪੂਜਾ ’ਚ ਵਿਦਿਆਰਥੀਆਂ ਦੀ ਸ਼ਾਨਦਾਰ ਸਾਜ਼ਾਂ ਦੀ ਪੇਸ਼ਕਾਰੀ ਨੇ ਹਾਜ਼ਰਾਂ ਦਾ ਮਨ ਮੋਹਿਆ ਅਗਲੀ ਖ਼ਬਰ ਜਲਾਲਾਬਾਦ ਦੀ ਤਰੱਕੀ ਲਈ ਰਮਿੰਦਰ ਸਿੰਘ ਆਵਲਾ ਹੀ ਕਰਵਾ ਸਕਦੇ ਹਨ ਨਵੇਂ ਵਿਕਾਸ ਕਾਰਜ- ਅਰੋੜਾ, ਧਵਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।