18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਮੁਲਾਜ਼ਮ ਮੰਚ ਤੇ ਪੈਨਸ਼ਨਰਜ਼ ਸਾਂਝੇ ਫ਼ਰੰਟ ਦੀ ਸਾਂਝੀ ਤਾਲਮੇਲ ਕਮੇਟੀ ਵਲੋਂ ਹੜਤਾਲ 21-22 ਨੂੰ

ਫ਼ਾਜ਼ਿਲਕਾ, 17 ਅਕਤੂਬਰ (ਦਵਿੰਦਰ ਪਾਲ ਸਿੰਘ)-ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਫ਼ਾਜ਼ਿਲਕਾ ਦੇ ਕਾਰਜਕਾਰੀ ਪ੍ਰਧਾਨ ਰੇਸ਼ਮ ਲਾਲ ਰੰਗੀਲਾ ਅਤੇ ਜਨਰਲ ਸਕੱਤਰ ਪ੍ਰੇਮ ਕੁਮਾਰ ਸਮੇਤ ਯੂਨੀਅਨ ਦੇ ਅਹੁਦੇਦਾਰਾਂ ਨੇ ਜ਼ਿਲ੍ਹੇ ਦੇ ਸਮੂਹ ਪੈਨਸ਼ਨਰਾਂ ਨੂੰ ਜ਼ੋਰਦਾਰ ਅਪੀਲ ਕੀਤੀ ਹੈ ਕਿ ਉਹ 21 ਤੇ 22 ਅਕਤੂਬਰ ਨੂੰ ਹੋਣ ਜਾ ਰਹੀ ਦੋ ਰੋਜ਼ਾ ਹੜਤਾਲ ਤੇ ਤਹਿਸੀਲ ਅਤੇ ਜ਼ਿਲ੍ਹਾ ਪੱਧਰ ’ਤੇ ਹੋਣ ਵਾਲੀਆਂ ਰੈਲੀਆਂ ਦੇ ਸੂਬਾ ਪੱਧਰੀ ਪ੍ਰੋਗਰਾਮ ਨੂੰ ਵੱਡੇ ਪੱਧਰ ’ਤੇ ਸਫਲ ਬਣਾਉਣ। ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਮਾਸਟਰ ਸੁਰਿੰਦਰ ਕੁਮਾਰ, ਇੰਦਰ ਮੋਹਨ ਪਟਵਾਰੀ, ਰਾਜਿੰਦਰ ਸਿੰਘ, ਇੰਜੀਨੀਅਰ ਭਗਵਾਨ ਦਾਸ, ਵਿੱਤ ਸਕੱਤਰ ਰਾਜ ਕੰਵਰ ਦੀਵਾਨ, ਸਰਪ੍ਰਸਤ ਗੁਰਚਰਨ ਸਿੰਘ ਅਰੋੜਾ, ਮੁੱਖ ਸਲਾਹਕਾਰ ਪ੍ਰਿੰਸੀਪਲ ਲਛਮਣ ਰਾਮ ਕੰਬੋਜ, ਸੰਗਠਨ ਸਕੱਤਰ ਹਰੀਸ਼ ਕੰਬੋਜ, ਸਤਨਾਮ ਸਿੰਘ ਗਰੋਵਰ, ਕੁਲਜੀਤ ਸਿੰਘ ਅਹੂਜਾ, ਕ੍ਰਿਸ਼ਨ ਬਲਦੇਵ ਧੁੰਨਕੀਆ, ਹਰਭਜਨ ਠਠੇਰਾ, ਪ੍ਰਕਾਸ਼ ਦੋਸ਼ੀ, ਜੀਤ ਸਿੰਘ ਛਾਬੜਾ, ਸੁਭਾਸ਼ ਚੰਦਰ ਸ਼ਰਮਾ, ਸਰਵਣ ਸਿੰਘ, ਮਿਲਖ ਰਾਜ, ਨੱਥਾ ਸਿੰਘ ਅਤੇ ਪ੍ਰੈੱਸ ਸਕੱਤਰ ਸ਼ਸ਼ੀਕਾਂਤ ਨੇ ਵੀ ਪੈਨਸ਼ਨਰਾਂ ਨੂੰ ਇਸ ਸੰਘਰਸ਼ ਵਿਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।

ਅਜੀਤ ਡੈਸਕ 18-10-2026

ਪਿਛਲੀ ਖ਼ਬਰ ਪੱਤਰਕਾਰ ਸੁਨੀਲ ਭਾਰਦਵਾਜ ਦੀ ਮਾਤਾ ਦੇ ਅਕਾਲ ਚਲਾਣੇ ’ਤੇ ਵਿਧਾਇਕ ਸੰਦੀਪ ਜਾਖੜ ਨੇ ਪ੍ਰਗਟਾਇਆ ਦੁੱਖ ਅਗਲੀ ਖ਼ਬਰ ਆਰਟ ਆਫ਼ ਲਿਵਿੰਗ ਦੀ ਨਵਰਾਤਰੀ ਪੂਜਾ ’ਚ ਵਿਦਿਆਰਥੀਆਂ ਦੀ ਸ਼ਾਨਦਾਰ ਸਾਜ਼ਾਂ ਦੀ ਪੇਸ਼ਕਾਰੀ ਨੇ ਹਾਜ਼ਰਾਂ ਦਾ ਮਨ ਮੋਹਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।