18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਪੱਤਰਕਾਰ ਸੁਨੀਲ ਭਾਰਦਵਾਜ ਦੀ ਮਾਤਾ ਦੇ ਅਕਾਲ ਚਲਾਣੇ ’ਤੇ ਵਿਧਾਇਕ ਸੰਦੀਪ ਜਾਖੜ ਨੇ ਪ੍ਰਗਟਾਇਆ ਦੁੱਖ

ਅਬੋਹਰ, 17 ਅਕਤੂਬਰ (ਵਿਵੇਕ ਹੂੜੀਆ)- ਪੱਤਰਕਾਰ ਸੁਨੀਲ ਭਾਰਦਵਾਜ ਅਤੇ ਅਨਿਕੇਤ ਭਾਰਦਵਾਜ ਦੀ ਮਾਤਾ ਸ਼੍ਰੀਮਤੀ ਸੁਮਨ ਰਾਣੀ (ਪਤਨੀ ਸਵਰਗੀ ਕਾਂਤੀ ਭਾਰਦਵਾਜ) ਦੇ ਅਕਾਲ ਚਲਾਣੇ ’ਤੇ ਹਲਕਾ ਵਿਧਾਇਕ ਸੰਦੀਪ ਜਾਖੜ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਵਿਧਾਇਕ ਜਾਖੜ ਨੇ ਪੀੜਤ ਪਰਿਵਾਰ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।

ਅਜੀਤ ਡੈਸਕ 18-10-2026
ਅਬੋਹਰ, 17 ਅਕਤੂਬਰ (ਵਿਵੇਕ ਹੂੜੀਆ)- ਪੱਤਰਕਾਰ ਸੁਨੀਲ ਭਾਰਦਵਾਜ ਅਤੇ ਅਨਿਕੇਤ ਭਾਰਦਵਾਜ ਦੀ ਮਾਤਾ ਸ਼੍ਰੀਮਤੀ ਸੁਮਨ ਰਾਣੀ (ਪਤਨੀ ਸਵਰਗੀ ਕਾਂਤੀ ਭਾਰਦਵਾਜ) ਦੇ ਅਕਾਲ ਚਲਾਣੇ ’ਤੇ ਹਲਕਾ ਵਿਧਾਇਕ ਸੰਦੀਪ ਜਾਖੜ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਵਿਧਾਇਕ ਜਾਖੜ ਨੇ ਪੀੜਤ ਪਰਿਵਾਰ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਵਿਧਾਇਕ ਸੰਦੀਪ ਜਾਖੜ ਨੇ ਸ਼੍ਰੀਮਤੀ ਸੁਮਨ ਰਾਣੀ ਦੇ ਦਿਹਾਂਤ ਨੂੰ ਪਰਿਵਾਰ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਦੱਸਦਿਆਂ ਵਿੱਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ।
ਪਿਛਲੀ ਖ਼ਬਰ ਮਾਤਾ ਗੁਜਰੀ ਪਬਲਿਕ ਸਕੂਲ ਵਿਖੇ ਸ਼ਾਨਦਾਰ ਸਾਇੰਸ ਪ੍ਰਦਰਸ਼ਨੀ ਲਗਾਈ ਅਗਲੀ ਖ਼ਬਰ ਮੁਲਾਜ਼ਮ ਮੰਚ ਤੇ ਪੈਨਸ਼ਨਰਜ਼ ਸਾਂਝੇ ਫ਼ਰੰਟ ਦੀ ਸਾਂਝੀ ਤਾਲਮੇਲ ਕਮੇਟੀ ਵਲੋਂ ਹੜਤਾਲ 21-22 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।