20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਦਿਵਯ ਜੋਤੀ ਜਾਗ੍ਰਿਤੀ ਸੰਸਥਾਨ ਵਲੋਂ ਫ਼ਾਜ਼ਿਲਕਾ ਆਸ਼ਰਮ ’ਚ ਰੂਹਾਨੀ ਸਤਿਸੰਗ

ਫ਼ਾਜ਼ਿਲਕਾ, 19 ਅਕਤੂਬਰ (ਦਵਿੰਦਰ ਪਾਲ ਸਿੰਘ)- ਦਿਵਯ ਜੋਤੀ ਜਾਗ੍ਰਿਤੀ ਸੰਸਥਾਨ ਵਲੋਂ ਸਥਾਨਕ ਫ਼ਾਜ਼ਿਲਕਾ ਆਸ਼ਰਮ ਵਿਖੇ ਇਕ ਵਿਸ਼ੇਸ਼ ਰੂਹਾਨੀ ਸਤਿਸੰਗ ਕਰਵਾਇਆ ਗਿਆ। ਇਸ ਮੌਕੇ ਸਾਧਵੀ ਅਮਰਾ ਭਾਰਤੀ ਨੇ ਸੰਗਤਾਂ ਨੂੰ ਆਤਮਿਕ ਜਾਗਰੂਕਤਾ, ਮਾਨਵੀ ਕਦਰਾਂ-ਕੀਮਤਾਂ ਅਤੇ ਜੀਵਨ ਵਿਚ ਹਾਂ ਪੱਖੀ ਤਬਦੀਲੀ ਦੇ ਮਹੱਤਵ ਤੋਂ ਜਾਣੂ ਕਰਵਾਇਆ।

ਸਤਿਸੰਗ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਸਾਧਵੀ ਅਮਰਾ ਭਾਰਤੀ। ਅਜੀਤ ਤਸਵੀਰ 20-10-2026
ਫ਼ਾਜ਼ਿਲਕਾ, 19 ਅਕਤੂਬਰ (ਦਵਿੰਦਰ ਪਾਲ ਸਿੰਘ)- ਦਿਵਯ ਜੋਤੀ ਜਾਗ੍ਰਿਤੀ ਸੰਸਥਾਨ ਵਲੋਂ ਸਥਾਨਕ ਫ਼ਾਜ਼ਿਲਕਾ ਆਸ਼ਰਮ ਵਿਖੇ ਇਕ ਵਿਸ਼ੇਸ਼ ਰੂਹਾਨੀ ਸਤਿਸੰਗ ਕਰਵਾਇਆ ਗਿਆ। ਇਸ ਮੌਕੇ ਸਾਧਵੀ ਅਮਰਾ ਭਾਰਤੀ ਨੇ ਸੰਗਤਾਂ ਨੂੰ ਆਤਮਿਕ ਜਾਗਰੂਕਤਾ, ਮਾਨਵੀ ਕਦਰਾਂ-ਕੀਮਤਾਂ ਅਤੇ ਜੀਵਨ ਵਿਚ ਹਾਂ ਪੱਖੀ ਤਬਦੀਲੀ ਦੇ ਮਹੱਤਵ ਤੋਂ ਜਾਣੂ ਕਰਵਾਇਆ। ਸਾਧਵੀ ਨੇ ਫ਼ਰਮਾਇਆ ਕਿ ਮਨੁੱਖੀ ਜੀਵਨ ਦਾ ਅਸਲ ਮਨੋਰਥ ਕੇਵਲ ਭੌਤਿਕ ਸੁੱਖ-ਸੁਵਿਧਾਵਾਂ ਪ੍ਰਾਪਤ ਕਰਨਾ ਨਹੀਂ, ਸਗੋਂ ਆਪਣੇ ਅੰਦਰ ਗਿਆਨ, ਪ੍ਰੇਮ, ਕਰੁਣਾ, ਸੇਵਾ ਤੇ ਭਾਈਚਾਰਕ ਸਾਂਝ ਵਰਗੇ ਗੁਣਾਂ ਦਾ ਵਿਕਾਸ ਕਰਨਾ ਹੈ। ਸਤਿਸੰਗ ਦੇ ਅੰਤ ਵਿਚ ਸਾਧਵੀ ਗੁਰਪ੍ਰੀਤ ਭਾਰਤੀ ਵਲੋਂ ਵੈਰਾਗਮਈ ਤੇ ਮਧੁਰ ਭਜਨਾਂ ਦਾ ਗਾਇਣ ਕੀਤਾ ਗਿਆ।
ਪਿਛਲੀ ਖ਼ਬਰ ਕਰਨ ਗਿਲਹੋਤਰਾ ਫਾਊਂਡੇਸ਼ਨ ਵਲੋਂ ਅਸ਼ਟਮੀ ਦੇ ਪਵਿੱਤਰ ਮੌਕੇ ਕੰਜਕ ਪੂਜਣ ਅਗਲੀ ਖ਼ਬਰ ਕਰਨ ਗਿਲਹੋਤਰਾ ਨੇ ਕ੍ਰਿਕਟ ਟੂਰਨਾਮੈਂਟ ’ਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ, ਕਲੱਬ ਨੂੰ ਭੇਟ ਕੀਤੀ ਕ੍ਰਿਕਟ ਕਿੱਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।