ਨਸ਼ੇ ਦੇ ਖ਼ਿਲਾਫ਼ ਇੱਕਜੁੱਟ ਹੋ ਕੇ ਲੜਨਾ ਚਾਹੀਦਾ ਹੈ- ਜਥੇਦਾਰ ਚਰਨ ਸਿੰਘ
ਮੰਡੀ ਅਰਨੀਵਾਲਾ, 19 ਅਕਤੂਬਰ (ਨਿਸ਼ਾਨ ਸਿੰਘ ਮੋਹਲ਼ਾ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੂਬਾ ਮੀਤ ਪ੍ਰਧਾਨ ਜਥੇਦਾਰ ਚਰਨ ਸਿੰਘ ਕੰਧਵਾਲਾ ਹਾਜ਼ਰ ਖਾ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਦਾ ਸਾਥ ਦੇਣ। ਉਨ੍ਹਾਂ ਨੇ ਕਿਹਾ ਕਿ ਪਰਵਿੰਦਰ ਸਿੰਘ ਨੂੰ ਨਸ਼ੇ ਦੇ ਖ਼ਿਲਾਫ਼ ਆਵਾਜ਼ ਉਠਾਉਣ ਕਰਕੇ ਆਪਣੀ ਜਾਨ ਤੱਕ ਦੇਣੀ ਪਈ।
ਅਜੀਤ ਡੈਸਕ
20-10-2026