20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

‘ ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਪਰਵਿੰਦਰ ਸਿੰਘ ਝੋਟਾ ਦੀ ਆਤਮਿਕ ਸ਼ਾਂਤੀ ਲਈ ਗੁਰਦੁਆਰਾ ਸਾਹਿਬ ’ਚ ਅਰਦਾਸ

ਫ਼ਾਜ਼ਿਲਕਾ, 19 ਅਕਤੂਬਰ (ਦਵਿੰਦਰ ਪਾਲ ਸਿੰਘ)- ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਅਕਾਲੀ ਦਲ ਵਾਰਿਸ ਪੰਜਾਬ ਜਥੇਬੰਦੀ ਵਲੋਂ ਪੰਜਾਬ ਭਰ ਵਿਚ ਉਨ੍ਹਾਂ ਦੀ ਆਤਮਿਕ ਸ਼ਾਂਤੀ ਤੇ ਸੂਬੇ ਦੀ ਨੌਜਵਾਨੀ ਦੀ ਚੜ੍ਹਦੀਕਲਾ ਲਈ ਗੁਰਦੁਆਰਾ ਸਾਹਿਬਾਨ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ ਤੇ ਅਰਦਾਸ ਕੀਤੀ ਗਈ। ਅਕਾਲੀ ਦਲ ਵਾਰਿਸ ਪੰਜਾਬ ਦੇ ਫ਼ਾਜ਼ਿਲਕਾ ਦੇ ਹਲਕਾ ਇੰਚਾਰਜ ਦਵਿੰਦਰ ਸਿੰਘ ਕਮਾਲ ਵਾਲਾ ਨੇ ਦੱਸਿਆ ਕਿ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਬਾਬਾ ਨਾਮਦੇਵ ਜੀ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ।

ਅਜੀਤ ਡੈਸਕ 20-10-2026
ਫ਼ਾਜ਼ਿਲਕਾ, 19 ਅਕਤੂਬਰ (ਦਵਿੰਦਰ ਪਾਲ ਸਿੰਘ)- ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਅਕਾਲੀ ਦਲ ਵਾਰਿਸ ਪੰਜਾਬ ਜਥੇਬੰਦੀ ਵਲੋਂ ਪੰਜਾਬ ਭਰ ਵਿਚ ਉਨ੍ਹਾਂ ਦੀ ਆਤਮਿਕ ਸ਼ਾਂਤੀ ਤੇ ਸੂਬੇ ਦੀ ਨੌਜਵਾਨੀ ਦੀ ਚੜ੍ਹਦੀਕਲਾ ਲਈ ਗੁਰਦੁਆਰਾ ਸਾਹਿਬਾਨ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ ਤੇ ਅਰਦਾਸ ਕੀਤੀ ਗਈ। ਅਕਾਲੀ ਦਲ ਵਾਰਿਸ ਪੰਜਾਬ ਦੇ ਫ਼ਾਜ਼ਿਲਕਾ ਦੇ ਹਲਕਾ ਇੰਚਾਰਜ ਦਵਿੰਦਰ ਸਿੰਘ ਕਮਾਲ ਵਾਲਾ ਨੇ ਦੱਸਿਆ ਕਿ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਬਾਬਾ ਨਾਮਦੇਵ ਜੀ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪ੍ਰਤਾਪ ਸਿੰਘ, ਜਸਬੀਰ ਸਿੰਘ, ਸ਼ੇਰ ਸਿੰਘ, ਸਾਰਜ ਸਿੰਘ, ਗੀਤਕਾਰ ਧੀਰਾ ਬਰਾੜ, ਕਿਸਾਨ ਆਗੂ ਹਰੀਸ਼ ਨੱਢਾ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ ਅਤੇ ਪਤਵੰਤੇ ਵੱਡੀ ਗਿਣਤੀ ਵਿਚ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਵਿਖੇ ਧੂਮਧਾਮ ਨਾਲ ਮਨਾਇਆ ਦੁਸਹਿਰਾ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਬਖੂਸ਼ਾਹ ਦੇ ਨੰਨ੍ਹੇ ਖਿਡਾਰੀਆਂ ਨੇ ਬਲਾਕ ਪੱਧਰੀ ਖੇਡਾਂ ’ਚ ਮਾਰੀ ਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।