24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਝੋਨੇ ਦੀ ਪਰਾਲੀ, ਰਹਿੰਦ-ਖੂੰਹਦ ਨੂੰ ਅੱਗ...

ਇਸ ਤਰ੍ਹਾਂ ਨਾਲ ਲੋਕਾਂ ਦੀ ਸੁਰੱਖਿਆ ਤੇ ਅਮਨ-ਕਾਨੂੰਨ ਸਥਿਤੀ ਨੂੰ ਖ਼ਤਰਾ ਪੈਦਾ ਹੋ ਸਕਦਾ ਹੈ। ਹੁਕਮ ਮੁਤਾਬਿਕ ਜ਼ਿਲ੍ਹਾ ਫ਼ਾਜ਼ਿਲਕਾ ਦੀ ਹਦੂਦ ਅੰਦਰ ਹਰੇ ਝੋਨੇ ਦੀ ਕਟਾਈ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨ ਨਾਲ ਝੋਨੇ ਦੀ ਕਟਾਈ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

(Ã ਸਫਾ 5 ਦੀ ਬਾਕੀ Æ) 24-10-2026
ਇਸ ਤਰ੍ਹਾਂ ਨਾਲ ਲੋਕਾਂ ਦੀ ਸੁਰੱਖਿਆ ਤੇ ਅਮਨ-ਕਾਨੂੰਨ ਸਥਿਤੀ ਨੂੰ ਖ਼ਤਰਾ ਪੈਦਾ ਹੋ ਸਕਦਾ ਹੈ। ਹੁਕਮ ਮੁਤਾਬਿਕ ਜ਼ਿਲ੍ਹਾ ਫ਼ਾਜ਼ਿਲਕਾ ਦੀ ਹਦੂਦ ਅੰਦਰ ਹਰੇ ਝੋਨੇ ਦੀ ਕਟਾਈ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨ ਨਾਲ ਝੋਨੇ ਦੀ ਕਟਾਈ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਝੋਨੇ ਦੀ ਕਟਾਈ ਕਰਨ ਵਾਲੀਆਂ ਕੰਬਾਈਨਾਂ ਦੇ ਮਾਲਕਾਂ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਕੋਈ ਵੀ ਕੰਬਾਈਨ ਹਾਰਵੈਸਟਰ ਸੁਪਰ ਐੱਸ.ਐਮ.ਐੱਸ ਲਗਾਏ ਬਿਨਾਂ ਫ਼ਸਲ ਦੀ ਕਟਾਈ ਨਹੀਂ ਕਰੇਗਾ। ਇਸ ਲਈ ਖੇਤੀਬਾੜੀ ਵਿਭਾਗ ਨੂੰ ਇੰਸਪੈਕਸ਼ਨ ਕਰਨ ਅਤੇ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਪਾਬੰਦ ਕੀਤਾ ਗਿਆ ਹੈ। ਹੁਕਮਾਂ ਦੀ ਉਲੰਘਣਾ ਕਰਨ ਤੇ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਪਿਛਲੀ ਖ਼ਬਰ ਸਿਹਤ ਵਿਭਾਗ ਨੇ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ, ਲੈਬ ਤੇ ਮੈਡੀਕਲ ਦੁਕਾਨਾਂ ਵਿਖੇ ਡੇਂਗੂ ਵਿਰੁੱਧ ਮੁਹਿੰਮ ਚਲਾਈ ਅਗਲੀ ਖ਼ਬਰ ਪ੍ਰਤਾਪ ਬਾਗ਼ ਦੀਆਂ ਲਾਈਟਾਂ ਤੇ ਸਾਫ਼-ਸਫ਼ਾਈ ਦੇ ਮੁੱਦੇ ਨੂੰ ਲੈ ਕੇ ਨਗਰ ਕੌਂਸਲ ਦਫ਼ਤਰ ਬਾਹਰ ਹੰਗਾਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।