28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਲੱਖਾਂ ਰੁਪਏ ਦੀ ਧੋਖਾਧੜੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 27 ਅਕਤੂਬਰ (ਦਵਿੰਦਰ ਪਾਲ ਸਿੰਘ)-ਥਾਣਾ ਸਾਈਬਰ ਕ੍ਰਾਈਮ ਫ਼ਾਜ਼ਿਲਕਾ ਪੁਲਿਸ ਨੇ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਦੀਪਕ ਬਾਟੂ ਨੇ ਦੱਸਿਆ ਕਿ ਉਨ੍ਹਾਂ ਨੂੰ ਸੁਧੀਰ ਮੁਕੰਦ ਸਿਡਾਨਾ ਪੁੱਤਰ ਮੁਕੰਦ ਲਾਲ ਵਾਸੀ ਮਕਾਨ ਨੰਬਰ 2094/2, ਗਲੀ ਨੰਬਰ 15ਬੀ ਅਬੋਹਰ ਨੇ ਆਨਲਾਈਨ ਸ਼ਿਕਾਇਤ ਦਰਜ ਕਰਵਾਈ ਸੀ ਕਿ ਥਾਣਾ ਸਿਟੀ 1 ਅਬੋਹਰ ਨਾਲ ਸੰਬੰਧਿਤ ਮਾਮਲੇ ’ਚ ਅਣਪਛਾਤੇ ਵਿਅਕਤੀਆਂ ਵਲੋਂ ਉਸ ਨਾਲ 1,97,000 ਰੁਪਏ ਦੀ ਧੋਖਾਧੜੀ ਕੀਤੀ ਗਈ ਹੈ।

ਅਜੀਤ ਡੈਸਕ 28-10-2026
ਫ਼ਾਜ਼ਿਲਕਾ, 27 ਅਕਤੂਬਰ (ਦਵਿੰਦਰ ਪਾਲ ਸਿੰਘ)-ਥਾਣਾ ਸਾਈਬਰ ਕ੍ਰਾਈਮ ਫ਼ਾਜ਼ਿਲਕਾ ਪੁਲਿਸ ਨੇ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਦੀਪਕ ਬਾਟੂ ਨੇ ਦੱਸਿਆ ਕਿ ਉਨ੍ਹਾਂ ਨੂੰ ਸੁਧੀਰ ਮੁਕੰਦ ਸਿਡਾਨਾ ਪੁੱਤਰ ਮੁਕੰਦ ਲਾਲ ਵਾਸੀ ਮਕਾਨ ਨੰਬਰ 2094/2, ਗਲੀ ਨੰਬਰ 15ਬੀ ਅਬੋਹਰ ਨੇ ਆਨਲਾਈਨ ਸ਼ਿਕਾਇਤ ਦਰਜ ਕਰਵਾਈ ਸੀ ਕਿ ਥਾਣਾ ਸਿਟੀ 1 ਅਬੋਹਰ ਨਾਲ ਸੰਬੰਧਿਤ ਮਾਮਲੇ ’ਚ ਅਣਪਛਾਤੇ ਵਿਅਕਤੀਆਂ ਵਲੋਂ ਉਸ ਨਾਲ 1,97,000 ਰੁਪਏ ਦੀ ਧੋਖਾਧੜੀ ਕੀਤੀ ਗਈ ਹੈ। ਪੁਲਿਸ ਵਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਪਿਛਲੀ ਖ਼ਬਰ ਪਿੰਡ ਨਰਾਇਣ ਪੁਰਾ ਵਿਖੇ ਨਾਇਬ ਤਹਿਸੀਲਦਾਰ ਨੇ ਵੰਡੇ ਮੇਰਾ ਘਰ ਮੇਰੇ ਨਾਂਅ ਪ੍ਰਾਪਰਟੀ ਕਾਰਡ ਅਗਲੀ ਖ਼ਬਰ ਹੈਰੋਇਨ ਸਮੇਤ 2 ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।