ਵਿਸ਼ਵਕਰਮਾ ਦਿਵਸ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ
ਮੰਡੀ ਲਾਧੂਕਾ, 9 ਨਵੰਬਰ (ਰਾਕੇਸ਼ ਛਾਬੜਾ)-ਮੰਡੀ ਵਿਚ ਵਿਸ਼ਵਕਰਮਾ ਦਿਵਸ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਵਿਸ਼ਵਕਰਮਾ ਬਾਜ਼ਾਰ ਵਿਚ ਸਥਿਤ ਵਿਸ਼ਵਕਰਮਾ ਮੰਦਰ ਵਿਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰੱਖੇ ਪਾਠ ਦਾ ਭੋਗ ਪਾਏ ਗਏ।
ਅਜੀਤ ਡੈਸਕ
10-11-2026