ਸਰਕਾਰੀ ਸਕੂਲ ਵਿਖੇ ‘ਪੰਜਾਬ ਸਕੂਲ ਸਿੱਖਿਆ ਕ੍ਰਾਂਤੀ’ ਤਹਿਤ ਨਵੇਂ ਸਮਾਰਟ ਕਮਰੇ ਦਾ ਉਦਘਾਟਨ
ਵਿਦਿਆਰਥੀਆਂ ਨੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਬੰਨ੍ਹਿਆ ਰੰਗ
ਸਕੂਲ ਵਿਖੇ ‘ਪੰਜਾਬ ਸਕੂਲ ਸਿੱਖਿਆ ਕ੍ਰਾਂਤੀ’ ਤਹਿਤ ਕਰਵਾਏ ਸਮਾਗਮ ਦੌਰਾਨ ਮੰਚ ’ਤੇ ਬਿਰਾਜਮਾਨ ਮੁੱਖ ਮਹਿਮਾਨ ਅਤੇ ਹੋਰ ਪਤਵੰਤੇ। ਅਜੀਤ ਤਸਵੀਰ
15-11-2026