ਸਰਕਾਰੀ ਕਾਲਜ ਅਬੋਹਰ ਵਿਖੇ ਸੈਮੀਨਾਰ ਲਗਾ ਕੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ
ਫ਼ਾਜ਼ਿਲਕਾ, 14 ਨਵੰਬਰ (ਦਵਿੰਦਰ ਪਾਲ ਸਿੰਘ)–ਵਿਸ਼ਵ ਸ਼ੂਗਰ ਦਿਵਸ ਮੌਕੇ ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ ਸਿਵਲ ਸਰਜਨ ਡਾ. ਕਵਿਤਾ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਐੱਸ.
ਅਬੋਹਰ ਦੇ ਸਰਕਾਰੀ ਕਾਲਜ ਵਿਖੇ ਵਿਸ਼ਵ ਸ਼ੂਗਰ ਦਿਵਸ ਮੌਕੇ ਵਿਦਿਆਰਥੀਆਂ ਨੂੰ ਜਾਗਰੂਕ ਕਰਦੇ ਹੋਏ ਸਿਹਤ ਵਿਭਾਗ ਦੇ ਅਧਿਕਾਰੀ। ਅਜੀਤ ਤਸਵੀਰ
15-11-2026