17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਨਾਇਬ ਤਹਿਸੀਲਦਾਰ ਰਮੇਸ਼ ਧੀਂਗੜਾ ਦਾ ਤਬਾਦਲਾ, ਪ੍ਰੀਆ ਰਾਣੀ ਨੇ ਗੁਰੂਹਰਸਹਾਏ ਵਿਖੇ ਸੰਭਾਲਿਆ ਨਵਾਂ ਚਾਰਜ

ਗੁਰੂਹਰਸਹਾਏ, 17 ਨਵੰਬਰ (ਕਪਿਲ ਕੰਧਾਰੀ)-ਸਥਾਨਕ ਤਹਿਸੀਲ ਦਫ਼ਤਰ ਗੁਰੂਹਰਸਹਾਏ ਵਿਖੇ ਨਾਇਬ ਤਹਿਸੀਲਦਾਰ ਰਮੇਸ਼ ਧੀਂਗੜਾ ਦਾ ਤਬਾਦਲਾ ਹੋਣ ਤੋਂ ਬਾਅਦ ਉਨ੍ਹਾਂ ਦੀ ਜਗ੍ਹਾ ਅਰਨੀਵਾਲਾ ਤੋਂ ਤਬਦੀਲ ਹੋ ਕੇ ਆਏ ਨਵੇਂ ਨਾਇਬ ਤਹਿਸੀਲਦਾਰ ਪ੍ਰੀਆ ਰਾਣੀ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਦੇ ਅਹੁਦਾ ਸੰਭਾਲਣ ਨਾਲ ਤਹਿਸੀਲ ਦਫ਼ਤਰ ਵਿਚ ਨਵੀਂ ਪ੍ਰਸ਼ਾਸਨਿਕ ਜ਼ਿੰਮੇਵਾਰੀ ਦੀ ਸ਼ੁਰੂਆਤ ਹੋ ਗਈ ਹੈ।

ਅਜੀਤ ਡੈਸਕ 18-11-2026
ਗੁਰੂਹਰਸਹਾਏ, 17 ਨਵੰਬਰ (ਕਪਿਲ ਕੰਧਾਰੀ)-ਸਥਾਨਕ ਤਹਿਸੀਲ ਦਫ਼ਤਰ ਗੁਰੂਹਰਸਹਾਏ ਵਿਖੇ ਨਾਇਬ ਤਹਿਸੀਲਦਾਰ ਰਮੇਸ਼ ਧੀਂਗੜਾ ਦਾ ਤਬਾਦਲਾ ਹੋਣ ਤੋਂ ਬਾਅਦ ਉਨ੍ਹਾਂ ਦੀ ਜਗ੍ਹਾ ਅਰਨੀਵਾਲਾ ਤੋਂ ਤਬਦੀਲ ਹੋ ਕੇ ਆਏ ਨਵੇਂ ਨਾਇਬ ਤਹਿਸੀਲਦਾਰ ਪ੍ਰੀਆ ਰਾਣੀ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਦੇ ਅਹੁਦਾ ਸੰਭਾਲਣ ਨਾਲ ਤਹਿਸੀਲ ਦਫ਼ਤਰ ਵਿਚ ਨਵੀਂ ਪ੍ਰਸ਼ਾਸਨਿਕ ਜ਼ਿੰਮੇਵਾਰੀ ਦੀ ਸ਼ੁਰੂਆਤ ਹੋ ਗਈ ਹੈ। ਦਫ਼ਤਰ ਪਹੁੰਚਣ ’ਤੇ ਰੀਡਰ ਵਿਪਨ ਕੁਮਾਰ, ਗੁਰਜੰਟ ਸਿੰਘ ਅਤੇ ਗੁਰਭੇਜ ਸਿੰਘ ਵਲੋਂ ਉਨ੍ਹਾਂ ਨੂੰ ਗੁਲਦਸਤਾ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਨਵੀਂ ਜ਼ਿੰਮੇਵਾਰੀ ਸੰਭਾਲਣ ’ਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।ਇਸ ਮੌਕੇ ਦਫ਼ਤਰੀ ਸਟਾਫ਼ ਨੇ ਉਮੀਦ ਪ੍ਰਗਟਾਈ ਕਿ ਨਵੇਂ ਨਾਇਬ ਤਹਿਸੀਲਦਾਰ ਦੀ ਅਗਵਾਈ ਹੇਠ ਤਹਿਸੀਲ ਦਫ਼ਤਰ ਦਾ ਕੰਮਕਾਜ ਸੁਚਾਰੂ ਢੰਗ ਨਾਲ ਚੱਲੇਗਾ ਅਤੇ ਆਮ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਆਪਣੇ ਕੰਮ ਕਰਵਾਉਣ ਵਿਚ ਸਹੂਲਤ ਮਿਲੇਗੀ।
ਪਿਛਲੀ ਖ਼ਬਰ ਗੋਪਾਸ਼ਟਮੀ ਮੌਕੇ ਗਊਸ਼ਾਲਾ ਪਹੁੰਚੇ ਕਾਂਗਰਸੀ ਆਗੂ ਸਮਰਬੀਰ ਸਿੰਘ ਸਿੱਧੂ, ਵਿਧੀ-ਵਿਧਾਨ ਨਾਲ ਕੀਤੀ ਗਊ ਪੂਜਾ ਅਗਲੀ ਖ਼ਬਰ ਭਾਕਿਯੂ ਕਾਦੀਆਂ ਦੀ ਮਹੀਨੇਵਾਰ ਮੀਟਿੰਗ ਵਿਚ ਕਿਸਾਨੀ ਮਸਲਿਆਂ ’ਤੇ ਹੋਈਆਂ ਅਹਿਮ ਵਿਚਾਰਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।