21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਨਸ਼ੀਲੇ ਕੈਪਸੂਲਾਂ ਸਮੇਤ ਇਕ ਵਿਅਕਤੀ ਕਾਬੂ

ਫ਼ਾਜ਼ਿਲਕਾ, 20 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਪੁਲਿਸ ਨੇ ਨਸ਼ੀਲੇ ਕੈਪਸੂਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸ਼ਮਨਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਘੱਲੂ ਬੱਸ ਅੱਡੇ ਕੋਲ ਗਸ਼ਤ ਕਰ ਰਹੀ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਸ਼ਪਿੰਦਰ ਸਿੰਘ ਉਰਫ਼ ਗਿਆਨੀ ਪੁੱਤਰ ਬੂਟਾ ਸਿੰਘ ਵਾਸੀ ਪੱਤਰੇ ਵਾਲਾ ਕੈਪਸੂਲ ਵੇਚਣ ਦਾ ਆਦੀ ਹੈ ਅਤੇ ਜੇਕਰ ਛਾਪੇਮਾਰੀ ਕੀਤੀ ਜਾਵੇ ਤਾਂ ਉਹ ਕੈਪਸੂਲਾਂ ਸਮੇਤ ਕਾਬੂ ਆ ਸਕਦਾ ਹੈ।

ਅਜੀਤ ਡੈਸਕ 21-11-2026
ਫ਼ਾਜ਼ਿਲਕਾ, 20 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਪੁਲਿਸ ਨੇ ਨਸ਼ੀਲੇ ਕੈਪਸੂਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸ਼ਮਨਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਘੱਲੂ ਬੱਸ ਅੱਡੇ ਕੋਲ ਗਸ਼ਤ ਕਰ ਰਹੀ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਸ਼ਪਿੰਦਰ ਸਿੰਘ ਉਰਫ਼ ਗਿਆਨੀ ਪੁੱਤਰ ਬੂਟਾ ਸਿੰਘ ਵਾਸੀ ਪੱਤਰੇ ਵਾਲਾ ਕੈਪਸੂਲ ਵੇਚਣ ਦਾ ਆਦੀ ਹੈ ਅਤੇ ਜੇਕਰ ਛਾਪੇਮਾਰੀ ਕੀਤੀ ਜਾਵੇ ਤਾਂ ਉਹ ਕੈਪਸੂਲਾਂ ਸਮੇਤ ਕਾਬੂ ਆ ਸਕਦਾ ਹੈ। ਇਤਲਾਹ ਪੁਖ਼ਤਾ ਹੋਣ ’ਤੇ ਪੁਲਿਸ ਵਲੋਂ ਕਾਰਵਾਈ ਕਰਦਿਆਂ ਉਕਤ ਵਿਅਕਤੀ ਨੂੰ 100 ਕੈਪਸੂਲਾਂ ਸਮੇਤ ਕਾਬੂ ਕੀਤਾ ਗਿਆ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਨੇ ਡਾ. ਸੁਹਾਨੀ ਡੋਡਾ ਨੂੰ ਅਬੋਹਰ ਹਲਕੇ ਤੋਂ ਉਮੀਦਵਾਰ ਐਲਾਨ ਕੇ ਪਹਿਲ ਕੀਤੀ ਅਬੋਹਰ ਹਲਕੇ ’ਚ ਇਸ ਵਾਰ... ਅਗਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਹੋਈ ਵਿਚਾਰ-ਚਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।