25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਕੈਨਵੇ ਕਾਲਜ ’ ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅਬੋਹਰ, 25 ਨਵੰਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਕੈਨਵੇ ਕਾਲਜ ਆਫ਼ ਐਜੂਕੇਸ਼ਨ ਵਿਖੇ ਪਹਿਲੇ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਮੂਲ ਮੰਤਰ ਦੇ ਜਾਪ ਨਾਲ ਹੋਈ।

ਅਜੀਤ ਡੈਸਕ 26-11-2026
ਅਬੋਹਰ, 25 ਨਵੰਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਕੈਨਵੇ ਕਾਲਜ ਆਫ਼ ਐਜੂਕੇਸ਼ਨ ਵਿਖੇ ਪਹਿਲੇ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਮੂਲ ਮੰਤਰ ਦੇ ਜਾਪ ਨਾਲ ਹੋਈ। ਇਸ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ’ਤੇ ਵਿਸਥਾਰ ਨਾਲ ਚਾਨਣਾ ਪਾਇਆ ਗਿਆ। ਅੰਤ ਵਿਚ ਕਾਲਜ ਦੇ ਪ੍ਰਿੰਸੀਪਲ ਸ੍ਰੀਮਤੀ ਸੁਸ਼ੀਲਾ ਨਾਰੰਗ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਾਨੂੰ ਨਾਮ ਜਪੋ, ਕਿਰਤ ਕਰੋ, ਵੰਡ ਛਕੋ ਦਾ ਉਪਦੇਸ਼ ਦਿੱਤਾ ਹੈ। ਸਾਨੂੰ ਉਨ੍ਹਾਂ ਦੇ ਦਰਸਾਏ ਮਾਰਗ ’ਤੇ ਚੱਲਣਾ ਚਾਹੀਦਾ ਹੈ। ਇਸ ਮੌਕੇ ਕਾਲਜ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਇਕ ਗੋਲਡੀ ਮੁਸਾਫਿਰ ਨੇ ਪਿੰਡ ਸ਼ੇਰੇਵਾਲਾ ਤੋਂ ਤੀਰਥ ਯਾਤਰਾ ਲਈ ਬੱਸ ਰਵਾਨਾ ਕੀਤੀ ਅਗਲੀ ਖ਼ਬਰ ਬੂਟਾ ਸਿੰਘ ਵਿਰਕ ਨੇ ਪੰਜਾਬ ਮਾਸਟਰ ਅਥਲੀਟ ਚੈਂਪੀਅਨਸ਼ਿਪ ਵਿਚ ਜਿੱਤੇ 2 ਤਗਮੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।