30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸੇਵਾਮੁਕਤ ਅਧਿਆਪਕਾ ਜਸਪਾਲ ਕੌਰ ਨੇ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ ’ਚ ਜਿੱਤੇ ਤਿੰਨ ਸੋਨ ਤਗਮੇ

ਅਬੋਹਰ, 29 ਨਵੰਬਰ(ਵਿਵੇਕ ਹੂੜੀਆ)-47ਵੀਂ ਪੰਜਾਬ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ ਮਸਤੂਆਣਾ ਸਾਹਿਬ, ਜ਼ਿਲ੍ਹਾ ਸੰਗਰੂਰ ਵਿਖੇ ਕਰਵਾਈ ਗਈ। ਇਸ ਚੈਂਪੀਅਨਸ਼ਿਪ ਵਿਚ 76 ਸਾਲਾ ਸੇਵਾਮੁਕਤ ਅਧਿਆਪਕਾ ਜਸਪਾਲ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਿੰਨ ਸੋਨ ਤਗਮੇ ਜਿੱਤ ਕੇ ਇਲਾਕੇ ਦਾ ਨਾਮ ਰੌਸ਼ਨ ਕੀਤਾ।

ਅਜੀਤ ਡੈਸਕ 30-11-2026
ਅਬੋਹਰ, 29 ਨਵੰਬਰ(ਵਿਵੇਕ ਹੂੜੀਆ)-47ਵੀਂ ਪੰਜਾਬ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ ਮਸਤੂਆਣਾ ਸਾਹਿਬ, ਜ਼ਿਲ੍ਹਾ ਸੰਗਰੂਰ ਵਿਖੇ ਕਰਵਾਈ ਗਈ। ਇਸ ਚੈਂਪੀਅਨਸ਼ਿਪ ਵਿਚ 76 ਸਾਲਾ ਸੇਵਾਮੁਕਤ ਅਧਿਆਪਕਾ ਜਸਪਾਲ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਿੰਨ ਸੋਨ ਤਗਮੇ ਜਿੱਤ ਕੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਜਸਪਾਲ ਕੌਰ ਨੇ ਡਿਸਕਸ ਥਰੋਅ, ਸ਼ਾਟਪੁੱਟ ਅਤੇ 100 ਮੀਟਰ ਦੌੜ ਵਿਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਉਨ੍ਹਾਂ ਦੀ ਇਸ ਪ੍ਰਾਪਤੀ ਨੇ ਸਾਬਤ ਕਰ ਦਿੱਤਾ ਹੈ ਕਿ ਦ੍ਰਿੜ੍ਹ ਇੱਛਾ-ਸ਼ਕਤੀ, ਮਿਹਨਤ ਅਤੇ ਖੇਡਾਂ ਪ੍ਰਤੀ ਲਗਨ ਹੋਵੇ ਤਾਂ ਉਮਰ ਕਦੇ ਵੀ ਰੁਕਾਵਟ ਨਹੀਂ ਬਣਦੀ। 76 ਸਾਲ ਦੀ ਉਮਰ ਵਿਚ ਤਿੰਨ ਸੋਨ ਤਗਮੇ ਜਿੱਤਣਾ ਜਿੱਥੇ ਉਨ੍ਹਾਂ ਦੀ ਮਿਹਨਤ ਅਤੇ ਖੇਡ ਭਾਵਨਾ ਦਾ ਪ੍ਰਤੀਕ ਹੈ, ਉੱਥੇ ਹੀ ਨੌਜਵਾਨਾਂ ਅਤੇ ਬਜ਼ੁਰਗਾਂ ਲਈ ਵੀ ਪੇ੍ਰਰਨਾ ਸਰੋਤ ਹੈ।
ਪਿਛਲੀ ਖ਼ਬਰ ਵਿਸ਼ਵ ਸ਼ਾਂਤੀ ਦੇ ਉਦੇਸ਼ ਨਾਲ ਕਰਵਾਏ 2 ਦਿਨਾ ਵਿਲੱਖਣ ਯੋਗ ਅਤੇ ਧਿਆਨ ਕੈਂਪ ਦੀ ਸਮਾਪਤੀ ਅਗਲੀ ਖ਼ਬਰ ਹਲਕਾਬੰਦੀ ਕਰਕੇ ਪੰਜਾਬ ਅਤੇ ਦੱਖਣੀ ਸੂਬਿਆਂ ਦੇ ਸਿਆਸੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।