02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਸਿਵਲ ਲਾਈਨ ਖੇਤਰ ’ ਚ ਸ਼ਰੇਆਮ ਹੈਰੋਇਨ ਪੀਂਦਾ ਨੌਜਵਾਨ ਪੁਲਿਸ ਨੇ ਕੀਤਾ ਕਾਬੂ

ਅੰਮ੍ਰਿਤਸਰ, 1 ਸਤੰਬਰ (ਰੇਸ਼ਮ ਸਿੰਘ)-ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਇਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ ਜੋ ਕਿ ਸ਼ਹਿਰੀ ਖੇਤਰ ’ਚ ਸ਼ਰੇਆਮ ਨਸ਼ੀਲੇ ਪਦਾਰਥ ਹੈਰੋਇਨ ਦੀ ਸੇਵਨ ਕਰ ਰਿਹਾ ਸੀ। ਪੁਲਿਸ ਵਲੋਂ ਗ੍ਰਿਫਤਾਰ ਕੀਤੇ ਮੁਲਜ਼ਮ ਦੀ ਸ਼ਨਾਖਤ ਕੁਲਦੀਪ ਸਿੰਘ ਵਾਸੀ ਪਿੰਡ ਮੱਧ ਰਈਆ ਅੰਮ੍ਰਿਤਸਰ ਦਿਹਾਤੀ ਵਜੋਂ ਹੋਈ ਹੈ।

ਅਜੀਤ ਡੈਸਕ 02-09-2026
ਅੰਮ੍ਰਿਤਸਰ, 1 ਸਤੰਬਰ (ਰੇਸ਼ਮ ਸਿੰਘ)-ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਇਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ ਜੋ ਕਿ ਸ਼ਹਿਰੀ ਖੇਤਰ ’ਚ ਸ਼ਰੇਆਮ ਨਸ਼ੀਲੇ ਪਦਾਰਥ ਹੈਰੋਇਨ ਦੀ ਸੇਵਨ ਕਰ ਰਿਹਾ ਸੀ। ਪੁਲਿਸ ਵਲੋਂ ਗ੍ਰਿਫਤਾਰ ਕੀਤੇ ਮੁਲਜ਼ਮ ਦੀ ਸ਼ਨਾਖਤ ਕੁਲਦੀਪ ਸਿੰਘ ਵਾਸੀ ਪਿੰਡ ਮੱਧ ਰਈਆ ਅੰਮ੍ਰਿਤਸਰ ਦਿਹਾਤੀ ਵਜੋਂ ਹੋਈ ਹੈ। ਏ.ਐੱਸ.ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਉਕਤ ਨੌਜਵਾਨ ਸ਼ਰੇਆਮ ਪਨੀ ਤੇ ਲਾਈਟਰ ਨਾਲ ਹੈਰੋਇਨ ਪੀ ਰਿਹਾ ਸੀ ਜਿਸ ਪਾਸੋਂ ਪਾਈਪ ਬਣਾਉਣ ਲਈ ਵਰਤਿਆ ਗਿਆ 10 ਰੁਪਏ ਦਾ ਨੋਟ ਤੇ ਚਾਂਦੀ ਦਾ ਵਰਕ ਵੀ ਬਰਾਮਦ ਕੀਤਾ ਹੈ ਜਿਸ ਦੀ ਵਰਤੋਂ ਨਸ਼ੇ ਦੇ ਸੇਵਨ ਲਈ ਹੁੰਦੀ ਹੈ। ਪੁਲਿਸ ਵਲੋਂ ਇਸ ਸੰਬੰਧੀ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ਭਿਆਨਕ ਸੜਕ ਹਾਦਸੇ ਵਿਚ ਮੱਤੇਵਾਲ ਵਾਸੀ ਪਿਓ-ਪੁੱਤਰ ਦੀ ਮੌਤ ਅਗਲੀ ਖ਼ਬਰ 11 ਨੂੰ ਹੋਣ ਵਾਲੀ ਬਟਾਲਾ ਬਾਰ ਦੀ ਚੋਣ ਲਈ ਪਰਮੀਤ ਸਿੰਘ ਬੇਦੀ ਤੇ ਰਘਬੀਰ ਸਿੰਘ ਸੰਧੂ ਚੇਅਰਮੈਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।