02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਸ੍ਰੀ ਦੁਰਗਿਆਣਾ ਮੰਦਰ ਵਿਖੇ ਸਾਬਕਾ ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਦੀ ਮਾਤਾ ਸ਼ਿਬਾਨੀ ਬਾਗਚੀ ਨੇ ਮੱਥਾ ਟੇਕਿਆ

ਅੰਮ੍ਰਿਤਸਰ, 1 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੀ ਰਾਸ਼ਟਰੀ ਜਨਰਲ ਸਕੱਤਰ ਸ੍ਰੀਮਤੀ ਸਮ੍ਰਿਤੀ ਈਰਾਨੀ ਦੀ ਮਾਤਾ ਸ਼ਿਬਾਨੀ ਬਾਗਚੀ ਨੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਭਗਵਾਨ ਸ੍ਰੀ ਲਕਸ਼ਮੀ ਨਾਰਾਇਣ ਦਰਬਾਰ ਵਿਖੇ ਮੱਥਾ ਟੇਕਿਆ ਅਤੇ ਅਸ਼ੀਰਵਾਦ ਪ੍ਰਾਪਤ ਕੀਤਾ। ਮੁੱਖ ਪੁਜਾਰੀ ਨੇ ਉਨ੍ਹਾਂ ਨੂੰ ਸਿਰੋਪਾਓ ਅਤੇ ਪ੍ਰਸ਼ਾਦ ਭੇਟ ਕੀਤਾ।

ਅਜੀਤ ਡੈਸਕ 02-09-2026
ਅੰਮ੍ਰਿਤਸਰ, 1 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੀ ਰਾਸ਼ਟਰੀ ਜਨਰਲ ਸਕੱਤਰ ਸ੍ਰੀਮਤੀ ਸਮ੍ਰਿਤੀ ਈਰਾਨੀ ਦੀ ਮਾਤਾ ਸ਼ਿਬਾਨੀ ਬਾਗਚੀ ਨੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਭਗਵਾਨ ਸ੍ਰੀ ਲਕਸ਼ਮੀ ਨਾਰਾਇਣ ਦਰਬਾਰ ਵਿਖੇ ਮੱਥਾ ਟੇਕਿਆ ਅਤੇ ਅਸ਼ੀਰਵਾਦ ਪ੍ਰਾਪਤ ਕੀਤਾ। ਮੁੱਖ ਪੁਜਾਰੀ ਨੇ ਉਨ੍ਹਾਂ ਨੂੰ ਸਿਰੋਪਾਓ ਅਤੇ ਪ੍ਰਸ਼ਾਦ ਭੇਟ ਕੀਤਾ। ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਸੰਜੀਵ ਖੰਨਾ ਵੀ ਮੌਜੂਦ ਸਨ। ਕਮੇਟੀ ਵਲੋਂ ਉਪ ਪ੍ਰਧਾਨ ਸੁਧੀਰ ਸ੍ਰੀਧਰ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸ੍ਰੀਮਦ ਭਗਵਦ ਗੀਤਾ, ਰੁਦਰਕਸ਼ ਦੀ ਮਾਲਾ ਅਤੇ ਮੰਦਰ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸੁਪਰਡੈਂਟ ਪਿੰਕਰਾਜ ਅਤੇ ਰਾਕੇਸ਼ ਕੁਮਾਰ ਹੈਪੀ ਵੀ ਮੌਜੂਦ ਸਨ।
ਪਿਛਲੀ ਖ਼ਬਰ ਕੋਹਾਲੀ ਮੇਲਾ ਸਾਰੀਆਂ ਧਿਰਾਂ ਤੇ ਯੂਥ ਦਾ ਸਾਂਝਾ ਧਾਰਮਿਕ ਅਤੇ ਖੇਡ ਮੇਲਾ- ਸਰਪੰਚ ਗੁਰਜੰਟ ਸਿੰਘ ਅਗਲੀ ਖ਼ਬਰ ਸਰੂਪ ਰਾਣੀ ਸਰਕਾਰੀ ਕਾਲਜ ਵਿਖੇ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਤੇ ਸਮਾਜਿਕ ਚੇਤਨਾ ’ ਤੇ ਵਿਸ਼ੇਸ਼ ਪ੍ਰੋਗਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।