ਭਗਵਾਨ ਸ੍ਰੀ ਕ੍ਰਿਸ਼ਨ ਦੇ ਸੰਦੇਸ਼ ਨੂੰ ਜੀਵਨ ’ਚ ਅਪਣਾਉਣ ਦੀ ਲੋੜ– ਓ. ਪੀ. ਸੋਨੀ ਦਿਵਯ ਜੋਤੀ ਜਾਗ੍ਰਿਤੀ ਸੰਸਥਾਨ ਵਲੋਂ ਕਰਵਾਏ ਭਜਨ ਸੰਧਿਆ ਸਮਾਗਮ ’ਚ ਭਰੀ ਹਾਜ਼ਰੀ
ਅੰਮ੍ਰਿਤਸਰ, 3 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)- ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਜਨਮ ਅਸ਼ਟਮੀ ਦੇ ਪਾਵਨ ਤਿਉਹਾਰ ਨੂੰ ਸਮਰਪਿਤ ਦਿਵਯ ਜੋਤੀ ਜਾਗ੍ਰਿਤੀ ਸੰਸਥਾਨ ਵਲੋਂ ਕਰਵਾਏ ਗਏ ਭਜਨ ਸੰਧਿਆ ਸਮਾਗਮ ’ਚ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਓ. ਪੀ.
ਅਜੀਤ ਡੈਸਕ
04-09-2026