06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਮੇ ਫਲਾਵਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ

ਅੰਮ੍ਰਿਤਸਰ, 5 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਮੇ ਫਲਾਵਰ ਸੀਨੀਅਰ ਸੈਕੰਡਰੀ ਸਕੂਲ, ਐਸ. ਜੇ.

ਅਜੀਤ ਡੈਸਕ 06-09-2026
ਅੰਮ੍ਰਿਤਸਰ, 5 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਮੇ ਫਲਾਵਰ ਸੀਨੀਅਰ ਸੈਕੰਡਰੀ ਸਕੂਲ, ਐਸ. ਜੇ. ਐਸ ਐਵੀਨਿਊ ਅਜਨਾਲਾ ਰੋਡ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਡਾਇਰੈਕਟਰ ਡਾ. ਨਵਦੀਪ ਸਿੰਘ ਸੇਖੋਂ, ਪ੍ਰਿੰ: ਪਰਮਜੀਤ ਕੌਰ ਸੇਖੋਂ ਨੇ ਜਦੋਂ ਇਕ ਅਧਿਆਪਕ ਕਿਸੇ ਬੱਚੇ ਦੇ ਹੱਥ ’’ਚ ਕਲਮ ਦਿੰਦਾ ਹੈ, ਤਾਂ ਉਹ ਸਿਰਫ਼ ਅੱਖਰ ਲਿਖਣ ਦੀ ਸ਼ੁਰੂਆਤ ਨਹੀਂ ਕਰਦਾ ਬਲਕਿ ਉਹ ਇੱਕ ਨਵੀਂ ਜ਼ਿੰਦਗੀ ਦੀ ਇਬਾਰਤ ਲਿਖਣ ਦਾ ਆਗਾਜ਼ ਕਰਦਾ ਹੈ। ਇਸ ਕਹਾਣੀ ਦੇ ਸਭ ਤੋਂ ਪਹਿਲੇ ਅੱਖਰ ਇੱਕ ਅਧਿਆਪਕ ਦੀ ਕਲਾਸ ‘ਚ ਲਿਖੇ ਜਾਂਦੇ ਹਨ। ਇਸ ਦੌਰਾਨ ਉਨ੍ਹਾਂ ਅਧਿਆਪਕਾਂ ਨੂੰ ਮੁਬਾਰਕਬਾਦ ਅਤੇ ਸ਼ੁੱਭਕਾਮਨਾਵਾਂ ਦਿੱਤੀਆ।ਇਸ ਮੌਕੇ ਨਵਦੀਪ ਕੌਰ, ਸੰਦੀਪ ਸਿੰਘ, ਕੁਲਵਿੰਦਰ ਕੌਰ, ਨਿਰਮਲ ਕੌਰ, ਜੋਤੀ, ਕੁਲਦੀਪ ਕੌਰ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਜਨਮ-ਅਸ਼ਟਮੀ ਮੌਕੇ ਅਕਸ਼ੈ ਸ਼ਰਮਾ ਨੇ ਹਲਕਾ ਉੱਤਰੀ ਸਮੇਤ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦੇ ਮੰਦਰਾਂ ’ਚ ਟੇਕਿਆ ਮੱਥਾ ਅਗਲੀ ਖ਼ਬਰ ਸਪਰਿੰਗ ਡੇਲ ਸਕੂਲ ਵਿਖੇ ਅਧਿਆਪਕ ਦਿਵਸ ਮੌਕੇ ਸਨਮਾਨ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।